ਦੋਸਤੋ ਅੱਜ ਦੇ ਸਮੇਂ ਵਿੱਚ ਅੱਧੀ ਦੁਨੀਆਂ ਅੰਧ ਵਿਸ਼ਵਾਸ਼ ਤੇ ਨਿਰਭਰ ਹੋ ਚੁੱਕੀ ਹੈ। ਹਾਲੇ ਵੀ ਅਜਿਹੇ ਬਹੁਤ ਸਾਰੇ ਲੋਕ ਹਨ ਜੋ ਵਿਅਰਥ ਦੀਆਂ ਗੱਲਾਂ ਤੇ ਵਿਸ਼ਵਾਸ ਕਰਦੇ ਹਨ।ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਜੇਕਰ ਸੁਪਨੇ ਦੇ ਵਿੱਚ ਅਜਿਹੀਆਂ ਚੀਜ਼ਾਂ ਦਿਖਾਈ
ਦਿੰਦੀਆਂ ਹਨ ਤਾਂ ਵਿਅਕਤੀ ਅਮੀਰ ਬਣਨ ਵਾਲਾ ਹੁੰਦਾ ਹੈ,ਉਹਨਾਂ ਦੀ ਜ਼ਿੰਦਗੀ ਦੇ ਵਿੱਚ ਸੁਧਾਰ ਹੋਵੇਗਾ।ਪਰ ਦੋਸਤੋ ਅਜਿਹੀਆਂ ਗੱਲਾਂ ਤੇ ਸਾਨੂੰ ਕਦੇ ਵੀ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ।ਕਿਉਂਕਿ ਜਿਸ ਵੇਲੇ ਇਨਸਾਨ ਦੂਸਰਿਆਂ ਤੇ ਨਿਰਭਰ ਹੋ ਕੇ
ਆਪਣਾ ਜੀਵਣ ਜਿਊਂਦਾ ਹੈ ਤਾਂ ਉਸ ਦਾ ਕੁਝ ਵੀ ਨਹੀਂ ਹੋ ਸਕਦਾ।ਹਮੇਸ਼ਾ ਆਪਣੇ ਉੱਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।ਆਪਣੇ ਉੱਤੇ ਵਿਸ਼ਵਾਸ ਕਰਨਾ ਪ੍ਰਮਾਤਮਾ ਉੱਤੇ ਵਿਸ਼ਵਾਸ ਕਰਨ ਦੇ ਬਰਾਬਰ ਹੁੰਦਾ ਹੈ। ਆਪਣੀ ਮਿਹਨਤ ਦੇ ਬਲਬੂਤੇ ਅਸੀਂ ਤਰੱਕੀ
ਪਾ ਸਕਦੇ ਹਾਂ।ਇਸ ਲਈ ਦੋਸਤੋ ਸਾਨੂੰ ਆਪਣੇ ਉੱਤੇ ਹਮੇਸ਼ਾ ਵਿਸ਼ਵਾਸ਼ ਰੱਖਣਾ ਚਾਹੀਦਾ ਹੈ ਅਤੇ ਮਿਹਨਤ,ਲਗਨ ਨਾਲ ਕੰਮ ਕਰਨਾ ਚਾਹੀਦਾ ਹੈ।ਕਦੇ ਵੀ ਅੰਧ ਵਿਸ਼ਵਾਸ਼ੀ ਗੱਲਾਂ ਤੇ ਯਕੀਨ ਨਹੀਂ ਕਰਨਾ ਚਾਹੀਦਾ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।