ਦੋਸਤੋ ਸਭ ਨੂੰ ਪਤਾ ਹੈ ਕਿ ਜਲਦੀ ਹੀ ਵਿਧਾਨ ਸਭਾ ਚੋਣਾ ਸ਼ੁਰੂ ਹੋ ਰਹੀਆਂ ਹਨ। ਜਿਸਦੇ ਚਲਦੇ ਹਰ ਸਿਆਸੀ ਪਾਰਟੀ ਵੱਲੋਂ ਆਪਣੀ ਸਿਆਸਤ ਰਚੀ ਜਾ ਰਹੀ ਹੈ।ਬਹੁਤ ਸਾਰੇ ਲੀਡਰਾਂ ਵੱਲੋਂ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਵੱਡੀਆਂ ਵੱਡੀਆਂ ਗੱਲਾਂ ਆਖੀਆਂ ਜਾ
ਰਹੀਆਂ ਹਨ।ਦੋਸਤੋ ਮਹੰਤਾਂ ਅਤੇ ਬਾਬਾ ਗੁਰਵਿੰਦਰ ਵੱਲੋਂ ਵੀ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਦੋ ਮਹੰਤਾਂ ਦੇ ਵਿਚਕਾਰ ਬੈਠ ਕੇ ਬਾਬਾ ਗੁਰਵਿੰਦਰ ਨੇ ਚੌਣਾ ਦਾ ਪ੍ਰਚਾਰ ਕੀਤਾ ਅਤੇ ਬਹੁਤ ਸਾਰੇ ਲੋਕਾਂ ਨੂੰ ਦਸਿਆ ਕਿ ਇੱਕ ਮਹੰਤ ਜੋ ਕਿ ਚੋਣਾਂ ਦੇ ਵਿੱਚ ਖੜ੍ਹ ਰਹੀ
ਹੈ, ਉਸ ਦਾ ਸਾਥ ਦਿੱਤਾ ਜਾਵੇ।ਉਸ ਨੇ ਦੱਸਿਆ ਕਿ ਜੇਕਰ ਤੁਸੀਂ ਸਾਡਾ ਸਮਰਥਨ ਕਰੋਗੇ ਤਾਂ ਨਸ਼ਿਆਂ ਦੇ ਕਾਰੋਬਾਰ ਬੰਦ ਕਰਵਾ ਦਿੱਤੇ ਜਾਣਗੇ।ਬਹੁਤ ਸਾਰੇ ਵਾਅਦੇ ਕਰਦੇ ਹੋਏ ਦੱਸਿਆ ਕਿ ਲੜਾਈ ਝਗੜੇ ਵੀ ਖਤਮ ਕਰ ਦਿੱਤੇ ਜਾਣਗੇ।ਇਸ ਤਰ੍ਹਾਂ ਹਰ
ਪਾਸੇ ਲੀਡਰਾਂ ਦੁਆਰਾ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।