Home / ਵਾਇਰਲ / ਹੁਣੇ Bhagwant Maan ਨੇ ਰਾਮ ਰਹੀਮ ਦੀ ਪੈਰੋਲ ਤੇ ਦਸੀ ਅੰਦਰਲੀ ਗੱਲ ਆਹ ਤਾ ਅੱਜ ਦੋ ਨਵੇ ਹੀ ਸੱਪ ਕਢਤੇ !

ਹੁਣੇ Bhagwant Maan ਨੇ ਰਾਮ ਰਹੀਮ ਦੀ ਪੈਰੋਲ ਤੇ ਦਸੀ ਅੰਦਰਲੀ ਗੱਲ ਆਹ ਤਾ ਅੱਜ ਦੋ ਨਵੇ ਹੀ ਸੱਪ ਕਢਤੇ !

ਦੋਸਤੋ ਵੋਟਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤੇ ਹਰ ਸਿਆਸੀ ਲੀਡਰ ਇਸ ਵੇਲੇ ਸਰਗਰਮ ਹੈ।ਤੁਹਾਨੂੰ ਦੱਸ ਦਈਏ ਕਿ ਪ੍ਰੈਸ ਕਾਨਫਰੰਸ ਦੇ ਦੌਰਾਨ ਭਗਵੰਤ ਮਾਨ ਨੇ ਬਹੁਤ ਸਾਰੇ ਵੱਡੇ ਖੁਲਾਸੇ ਅਤੇ ਐਲਾਨ ਕੀਤੇ।ਭਗਵੰਤ ਮਾਨ ਦੁਆਰਾ ਵੀ ਵੋਟਾਂ ਦਾ ਪ੍ਰਚਾਰ

ਕੀਤਾ ਜਾ ਰਿਹਾ ਹੈ।ਪ੍ਰੈੱਸ ਕਾਨਫਰੰਸ ਦੇ ਦੌਰਾਨ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਰਾਮ ਰਹੀਮ ਦੀ ਪੈਰੋਲ ਕਾਨੂੰਨੀ ਤੌਰ ਤੇ ਕੀਤੀ ਗਈ ਹੈ ਇਸ ਵਿੱਚ ਉਹ ਨਹੀਂ ਬੋਲ ਸਕਦੇ।ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫਸਲਾਂ ਖਰਾਬ ਕਾਰਨ

ਉਨ੍ਹਾਂ ਨੂੰ ਮੁਆਵਜ਼ੇ ਮਿਲਣ ਦੀ ਗੱਲ ਵੀ ਕੀਤੀ ਗਈ।ਇਸ ਤਰ੍ਹਾਂ ਭਗਵੰਤ ਮਾਨ ਵੱਲੋਂ ਵੀ ਬਹੁਤ ਸਾਰੇ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!