ਦੋਸਤੋ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।ਅਰੁਣਾਚਲ ਪ੍ਰਦੇਸ਼ ਦੇ ਵਿੱਚ ਬਰਫੀਲੇ ਤੂਫਾਨ ਆਉਣ ਕਾਰਨ ਬਹੁਤ ਸਾਰਾ ਜਾਨੀ ਮਾਲੀ ਨੁਕਸਾਨ ਹੋ ਗਿਆ।ਦੇਸ਼ ਦੇ ਸੱਤ ਜਵਾਨ ਦੇਸ਼ ਦੇ ਲਈ ਸ਼ਹਾਦਤ ਪ੍ਰਾਪਤ ਕਰ ਗਏ।ਇਹਨਾਂ ਵਿੱਚੋਂ ਇੱਕ ਜਵਾਨ
ਬਟਾਲਾ ਦੇ ਇੱਕ ਪਿੰਡ ਦਾ ਰਹਿਣ ਵਾਲਾ ਸੀ ਜਿਸ ਦਾ ਨਾਮ ਗੁਰਬਾਜ ਸਿੰਘ ਦੱਸਿਆ ਜਾ ਰਿਹਾ ਹੈ।ਮਹਿਜ਼ 22 ਸਾਲ ਦੀ ਉਮਰ ਵਿੱਚ ਉਹ ਦੇਸ਼ ਦੀ ਸੇਵਾ ਨਿਭਾ ਰਿਹਾ ਸੀ ਅਤੇ ਹੁਣ ਉਹ ਸ਼ਹਾਦਤ ਪ੍ਰਾਪਤ ਕਰ ਗਿਆ ਹੈ।ਉਸ ਦੇ ਮਾਤਾ-ਪਿਤਾ ਉਸ ਨੂੰ ਬਹੁਤ ਵੱਡੀ
ਠੇਸ ਪਹੁੰਚੀ ਹੈ।ਓਥੇ ਆਏ ਬਰਫੀਲੇ ਤੂਫਾਨ ਕਾਰਨ ਦੇਸ਼ ਦੇ 7 ਨੌਜਵਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।ਦੇਸ਼ ਦੀ ਸੇਵਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ।22 ਸਾਲਾ ਗੁਰਬਾਜ ਸਿੰਘ ਛੋਟੀ ਉਮਰ ਦੇ ਵਿੱਚ ਹੀ ਦੇਸ਼ ਦੇ ਲਈ ਸ਼ਹਾਦਤ
ਪ੍ਰਾਪਤ ਕਰ ਗਏ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।