ਦੋਸਤੋ ਕਈ ਵਾਰ ਪੁਨਰਜਨਮ ਦੀਆਂ ਕੁਝ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਸ ਉੱਤੇ ਵਿਸ਼ਵਾਸ ਕਰਨਾ ਕਾਫੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ।ਅਜਿਹੀ ਹੀ ਇੱਕ ਘਟਨਾ ਚਾਲਾਵਾਟ ਦੇ ਖਜੂਰੀ ਪਿੰਡ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਕਿ 3 ਸਾਲ ਦੇ ਮੋਹਿਤ
ਨੂੰ ਆਪਣੇ ਪੁਨਰ ਜਨਮ ਦੇ ਬਾਰੇ ਵਿੱਚ ਸਭ ਕੁਝ ਪਤਾ ਹੈ।ਉਸਨੇ ਦੱਸਿਆ ਕਿ ਪੁਰਾਣੇ ਜਨਮ ਵਿੱਚ ਉਸਦਾ ਨਾਮ ਤੋਰਨ ਸੀ ਅਤੇ ਉਸ ਦੀ ਮੌਤ ਹੋ ਗਈ ਸੀ।ਉਸਨੇ ਪੁਰਾਣੇ ਜਨਮ ਦੇ ਮਾਤਾ-ਪਿਤਾ ਨੂੰ ਵੀ ਪਹਿਚਾਣ ਲਿਆ।ਜਦੋਂ ਉਸਦੇ ਪੁਰਾਣੇ ਮਾਤਾ-ਪਿਤਾ ਉਸ
ਨੂੰ ਮਿਲਣ ਆਏ ਤਾਂ ਉਸਨੂੰ ਅਹਿਸਾਸ ਹੋਇਆ ਕਿ ਇਹ ਉਨ੍ਹਾਂ ਦਾ ਪੁੱਤਰ ਹੈ।ਮੋਹਿਤ ਨੇ ਆਪਣੀ ਮੌਤ ਦਾ ਕਾਰਣ ਵੀ ਉਨ੍ਹਾਂ ਨੂੰ ਦੱਸਿਆ ਜਿਸ ਤੇ ਤੋਰਨ ਦੇ ਮਾਤਾ-ਪਿਤਾ ਕਾਫੀ ਜ਼ਿਆਦਾ ਹੈਰਾਨ ਹੋਏ।ਇਹ ਪੁਨਰ ਜਨਮ ਦਾ ਮਾਮਲਾ ਸ਼ੋਸ਼ਲ ਮੀਡੀਆ ਤੇ
ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।