ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ
ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਦੋਸਤੋ ਕਈ ਵਾਰ ਸ਼ੋਸ਼ਲ ਮੀਡੀਆ ਤੇ ਕੁਝ ਔਰਤਾਂ ਦੀ
ਅਜਿਹੀ ਵੀਡੀਓ ਵਾਇਰਲ ਹੋ ਜਾਂਦੀਆਂ ਹਨ। ਜੋ ਆਪਣੇ ਕਾਨੂੰਨਦਾਨ ਦਾ ਗਲਤ ਫਾਇਦਾ ਉਠਾਉਂਦੇ ਹਨ। ਦੋਸਤੋ ਸਰਕਾਰ ਨੇ ਹਰ ਇਕ ਮਰਦ ਅਤੇ ਔਰਤ ਨੂੰ ਬਰਾਬਰ ਅਧਿਕਾਰ ਦਿੱਤੇ ਹਨ। ਪਰ ਇਹਨਾਂ ਵਿਚੋਂ ਇੱਕ ਵੀ ਆਪਣੇ ਅਧਿਕਾਰਾਂ ਦਾ ਗਲਤ ਤਰੀਕੇ
ਨਾਲ ਇਸਤੇਮਾਲ ਕਰੇ ਤਾਂ ਦੂਜੇ ਬੰਦੇ ਉਤੇ ਉਹ ਅੱਤਿਆਚਾਰ ਬਣ ਜਾਂਦਾ ਹੈ। ਵੀਡੀਉ ਵਿਚ ਦੇਖਣ ਨੂੰ ਮਿਲਦਾ ਹੈ ਕਿ ਇਕ ਔਰਤ ਬੱਸ ਵਿੱਚ ਆਉਂਦੀ ਹੈ ਅਤੇ ਡਰਾਈਵਰ ਨਾਲ ਗਾਲੀ-ਗਲੋਚ ਕਰਨ ਲੱਗ ਪੈਂਦੀ ਹੈ। ਫਿਰ ਕੁਝ ਦੇਰ ਬਾਅਦ ਉਹ ਔਰਤ
ਡਰਾਈਵਰ ਦਾ ਕਾਲਰ ਫੜ੍ਹ ਕੇ ਉਸਨੂੰ ਬਹੁਤ ਕੁੱਟਦੀ ਹੈ। ਉਥੇ ਮੌਜੂਦ ਲੋਕਾਂ ਨੇ ਉਸ ਦੀ ਵੀਡੀਓ ਬਣਾ ਲਈ ਜਿਸ ਕਾਰਨ ਉਹ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ। ਇਸ ਵੀਡੀਓ ਨੂੰ ਵੱਡੇ ਵੱਡੇ ਅਫਸਰਾਂ ਨੇ ਵੀ ਦੇਖਿਆ
ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਇਸ ਡਰਾਈਵਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।