ਦੋਸਤੋ ਸੈਂਟਰ ਗੋਰਮੈਂਟ ਵੱਲੋਂ ਈ ਸ਼ਰਮ ਕਾਰਡ ਦੀ ਸਕੀਮ ਚਲਾਈ ਗਈ ਹੈ।ਇਸ ਸਕੀਮ ਦੇ ਤਹਿਤ ਬਹੁਤ ਸਾਰੇ ਲੋਕਾਂ ਨੇ ਇਹ ਕਾਰਡ ਬਣਵਾਏ ਸਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਵੱਲੋਂ ਇਨ੍ਹਾਂ ਖਾਤਿਆਂ ਵਿੱਚ ਦਸ ਹਜ਼ਾਰ ਰੁਪਏ
ਦੀ ਕਰਜ਼ਾ ਰਾਸ਼ੀ ਭੇਜੀ ਜਾ ਸਕਦੀ ਹੈ।ਇਸ ਸਕੀਮ ਦਾ ਲਾਭ ਉਨ੍ਹਾਂ ਲੋਕਾਂ ਨੂੰ ਮਿਲੇਗਾ ਜਿਨ੍ਹਾਂ ਦਾ ਈ ਸ਼ਰਮ ਕਾਰਡ ਬੈਂਕ ਅਕਾਊਂਟ ਨਾਲ ਲਿੰਕ ਹੋਵੇਗਾ।ਇਸ ਲਈ ਜੋ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਈ ਸ਼ਰਮ ਕਾਰਡ ਨੂੰ ਅਕਾਊਂਟ ਨਾਲ
ਲਿੰਕ ਜ਼ਰੂਰ ਕਰਵਾ ਲੈਣ।ਸੈਂਟਰ ਗੋਰਮੈਂਟ ਵੱਲੋਂ ਕਿਹਾ ਗਿਆ ਹੈ ਕਿ ਸਟੇਟ ਬੈਂਕ ਆਫ ਇੰਡੀਆ,ਪੰਜਾਬ ਨੈਸ਼ਨਲ ਬੈਂਕ,ਐਕਸਿਸ ਬੈਂਕ ਆਦਿ ਇਨ੍ਹਾਂ ਬੈਂਕਾਂ ਵਿੱਚ ਮੌਜੂਦ ਖਾਤਿਆਂ ਵਿੱਚ ਹੀ ਇਹ ਕਰਜ਼ਾ ਰਕਮ ਭੇਜੀ ਜਾਵੇਗੀ।ਇਸ ਲਈ ਤੁਸੀਂ ਵੀ ਆਪਣੇ
ਈ ਸ਼ਰਮ ਕਾਰਡ ਨੂੰ ਬੈਂਕ ਅਕਾਊਂਟ ਨਾਲ ਲਿੰਕ ਕਰਵਾ ਲਵੋ।ਇਸ ਸਕੀਮ ਦਾ ਲਾਭ ਜ਼ਰੂਰ ਲਵੋ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।