Home / ਦੇਸੀ ਨੁਸਖੇ / ਕੇਲੇ ਚ ਇੱਕ ਚੁਟਕੀ ਪਾਓ ਬਸ ਪੁਰਾਣੀ ਤੋ ਪੁਰਾਣੀ ਬਵਾਸੀਰ ਜੜ ਤੋ ਖਤਮ !

ਕੇਲੇ ਚ ਇੱਕ ਚੁਟਕੀ ਪਾਓ ਬਸ ਪੁਰਾਣੀ ਤੋ ਪੁਰਾਣੀ ਬਵਾਸੀਰ ਜੜ ਤੋ ਖਤਮ !

ਦੋਸਤੋ ਬਵਾਸੀਰ ਦੀ ਸਮੱਸਿਆ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਹੈ। ਜੇਕਰ ਕਿਸੇ ਇਨਸਾਨ ਨੂੰ ਬਵਾਸੀਰ ਦੀ ਸਮੱਸਿਆ ਹੋ ਜਾਂਦੀ ਹੈ ਤਾਂ ਉਸ ਨੂੰ ਕਾਫੀ ਜ਼ਿਆਦਾ ਦਰਦ ਝੱਲਣਾ ਪੈਂਦਾ ਹੈ।ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਲਈ ਤੁਹਾਨੂੰ ਇੱਕ ਬਹੁਤ

ਹੀ ਕਾਰਗਰ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਇਸ ਨੁਸਖ਼ੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇੱਕ ਫਟਕੜੀ ਦਾ ਟੁਕੜਾ ਲੈ ਲਵੋ ਅਤੇ ਤਵੇ ਤੇ ਤੁਸੀਂ ਉਸ ਨੂੰ ਚੰਗੀ ਤਰ੍ਹਾਂ ਭੁੰਨ ਲਵੋ।ਜਦੋਂ ਤਵੇ ਤੇ ਇਹ ਫਟਕੜੀ ਪਿਘਲ ਜਾਵੇਗੀ ਤਾਂ ਇਸ ਨੂੰ

ਤੁਸੀਂ ਠੰਡਾ ਕਰ ਲਵੋ।ਫਿਰ ਤੁਸੀਂ ਇਸ ਫਟਕੜੀ ਦਾ ਪਾਊਡਰ ਤਿਆਰ ਕਰ ਲੈਣਾ ਹੈ।ਹੁਣ ਦੋਸਤੋ ਤੁਸੀਂ ਇੱਕ ਕੇਲਾ ਲਵੋ ਅਤੇ ਇਸ ਦੇ ਵਿਚਕਾਰ ਇੱਕ ਕੱਟ ਲਗਾ ਲਵੋ।ਇਸ ਵਿੱਚ ਤੁਸੀਂ ਇੱਕ ਚੱਮਚ ਸ਼ਹਿਦ ਅਤੇ ਇੱਕ ਚੁਟਕੀ ਫਟਕੜੀ ਦਾ ਪਾਊਡਰ ਪਾ ਲਵੋ।

ਹੁਣ ਦੋਸਤੋ ਤੁਸੀਂ ਇਸ ਨੁਸਖ਼ੇ ਦਾ ਸੇਵਨ ਦਿਨ ਵਿੱਚ ਦੋ ਵਾਰ ਕਰ ਸਕਦੇ ਹੋ ਅਤੇ ਇਸਨੂੰ ਖਾਣ ਤੋਂ ਇੱਕ ਘੰਟੇ ਬਾਅਦ ਤੱਕ ਤੁਸੀਂ ਭੋਜਨ ਨਹੀਂ ਕਰਨਾ।ਇਸ ਨੁਸਖੇ ਦੇ ਸੇਵਨ ਦੇ ਨਾਲ ਨਾਲ ਤੁਸੀਂ ਮਿਰਚ-ਮਸਾਲੇ ਵਾਲੇ ਭੋਜਨ ਦਾ ਸੇਵਨ ਬਿਲਕੁਲ ਨਹੀਂ ਕਰਨਾ।

ਇਸ ਨੁਸਖ਼ੇ ਦਾ ਇਸਤੇਮਾਲ ਕਰਕੇ ਤੁਸੀਂ ਬਵਾਸੀਰ ਦੀ ਸਮੱਸਿਆ ਤੋਂ ਬਚ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀਆ ਚ ਦਾਗ ਹੋਣਗੇ ਗਾਇਬ !

ਦੋਸਤੋ ਬਹੁਤ ਸਾਰੇ ਲੋਕਾਂ ਦੇ ਸਰੀਰ ਉੱਤੇ ਸਟ੍ਰੈਚ ਮਾਰਕਸ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।ਜ਼ਿਆਦਾਤਰ …

Leave a Reply

Your email address will not be published. Required fields are marked *

error: Content is protected !!