ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਹੁਣ ਲੜਕੀ ਦੇ ਵਿਆਹ ਤੇ ਸਰਕਾਰ ਵੱਲੋਂ 21 ਹਜ਼ਾਰ ਰੁਪਏ ਸ਼ਗਨ ਦਿੱਤਾ ਜਾਵੇਗਾ।ਦੋਸਤੋ ਬਹੁਤ ਸਾਰੇ ਸਰਕਾਰੀ ਮੁਲਾਜ਼ਮ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਕਾਫੀ ਜ਼ਿਆਦਾ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
ਸਮੇਂ ਸਮੇਂ ਤੇ ਇਨ੍ਹਾਂ ਦੇ ਵਿੱਚ ਤਬਦੀਲੀ ਕੀਤੀ ਜਾਂਦੀ ਹੈ।ਜੇਕਰ ਸਰਕਾਰੀ ਸੇਵਾ ਨਿਭਾ ਰਹੇ ਵਿਅਕਤੀ ਦੀ ਕਿਸੇ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਵੀ ਕਾਫ਼ੀ ਜ਼ਿਆਦਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਹੁਣ ਦੋਸਤੋ ਇੱਕ ਮੀਟਿੰਗ ਦੌਰਾਨ ਫੈਸਲਾ ਕੀਤਾ
ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੀਫ਼ ਐਗਜ਼ੀਕਿਊਟਿਵ ਅਫਸਰ ਜਸਪਾਲ ਗਰਗ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹਾਊਸਿੰਗ ਬੋਰਡ ਇੰਪਲਾਈਜ਼ ਵੈਲਫੇਅਰ ਲਈ ਮੀਟਿੰਗ ਕੀਤੀ ਗਈ।ਜਿਸ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਹੁਣ
ਸਰਕਾਰ ਵੱਲੋਂ ਕੀਤੀਆਂ ਗਈਆਂ ਹਨ। ਜੇਕਰ ਕਿਸੇ ਮੁਲਾਜ਼ਮ ਦੀ ਕਿਸੇ ਕਾਰਣ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਜੇਕਰ ਉਸ ਪਰਿਵਾਰ ਦੇ ਵਿੱਚ ਲੜਕੀ ਹੈ ਤਾਂ ਉਸ ਦੇ ਵਿਆਹ ਤੇ 21 ਹਜ਼ਾਰ ਰੁਪਏ
ਸ਼ਗਨ ਦਿੱਤਾ ਜਾਵੇਗਾ।ਇਸ ਤਰ੍ਹਾਂ ਸਰਕਾਰ ਵੱਲੋਂ ਇਹ ਐਲਾਨ ਕੀਤੇ ਗਏ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।