Home / ਵਾਇਰਲ / ਹੋ ਜਾਓ ਤਿਆਰ ਮੋਦੀ ਨੇ ਕੱਢਿਆ ਨਵਾ ਸੱਪ ਰਗੜੇ ਗਏ ਲੋਕੋ !

ਹੋ ਜਾਓ ਤਿਆਰ ਮੋਦੀ ਨੇ ਕੱਢਿਆ ਨਵਾ ਸੱਪ ਰਗੜੇ ਗਏ ਲੋਕੋ !

ਦੋਸਤੋ ਸਾਨੂੰ ਪਤਾ ਹੀ ਹੈ ਕਿ ਵਾਹਨਾਂ ਦੇ ਕਾਰਨ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ।ਬਹੁਤ ਸਾਰੇ ਲੋਕ ਜ਼ਿਆਦਾ ਪੁਰਾਣੇ ਵਾਹਨਾਂ ਦਾ ਇਸਤੇਮਾਲ ਕਰਦੇ ਹਨ ਜਿਹਨਾਂ ਵਿੱਚੋਂ ਜ਼ਿਆਦਾ ਕਾਲਾ ਧੂੰਆਂ ਵੀ ਨਿਕਲਦਾ ਹੈ।ਹੁਣ ਮੋਦੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ

ਜਿਸ ਨਾਲ ਹੁਣ ਪੁਰਾਣੀਆਂ ਕਾਰਾਂ ਦਾ ਸਫਾਇਆ ਹੋ ਜਾਵੇਗਾ।ਦੋਸਤੋ ਤੁਹਾਨੂੰ ਦੱਸ ਦਈਏ ਕਿ 2021 ਦੇ ਵਿੱਚ ਨਵੀਂ ਕਾਰ ਸਕਰੈਪ ਨੀਤੀ ਬਣਾਈ ਗਈ ਸੀ।ਜਿਸ ਦੇ ਅਧੀਨ ਪੁਰਾਣੀਆਂ ਕਾਰਾਂ ਨੂੰ ਸਕਰੈਪ ਕਰਕੇ ਸਰਕੁਲੇਸ਼ਨ ਤੋਂ ਹਟਾ ਦਿੱਤਾ ਜਾਂਦਾ ਹੈ। ਦੋਸਤੋ ਨਵੀਂ ਕਾਰ

ਸਕਰੈਪ ਨੀਤੀ ਦੇ ਅਨੁਸਾਰ 20 ਸਾਲ ਤੋਂ ਜਿਆਦਾ ਪੁਰਾਣੀ ਕਾਰ ਅਤੇ ਪੰਦਰਾਂ ਸਾਲ ਤੋਂ ਜ਼ਿਆਦਾ ਪੁਰਾਣੇ ਵਪਾਰਕ ਕਾਰਾਂ ਨੂੰ ਸਰਕੁਲੇਸ਼ਨ ਤੋਂ ਹਟਾ ਦਿੱਤਾ ਜਾਂਦਾ ਹੈ।ਇਸ ਨਾਲ ਪ੍ਰਦੂਸ਼ਣ ਤੋਂ ਰਾਹਤ ਮਿਲ ਜਾਂਦੀ ਹੈ।ਘਟ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦਾ

ਇਸਤੇਮਾਲ ਕਰਨਾ ਚਾਹੀਦਾ ਹੈ ਜਿਸ ਨਾਲ ਵਾਤਾਵਰਣ ਨੂੰ ਵੀ ਕੋਈ ਨੁਕਸਾਨ ਨਾ ਹੋਵੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!