ਦੋਸਤੋ ਲੜਕੀ ਦੇ ਵਿਆਹ ਤੇ ਉਸ ਦੇ ਪਰਿਵਾਰ ਵੱਲੋਂ ਲੜਕੇ ਦੇ ਪਰਿਵਾਰ ਨੂੰ ਬਹੁਤ ਸਾਰਾ ਦਹੇਜ ਦਿੱਤਾ ਜਾਂਦਾ ਹੈ। ਲੜਕੀ ਦੇ ਘਰ ਵਾਲਿਆਂ ਨੂੰ ਵਿਆਹ ਦੀ ਬਹੁਤ ਜ਼ਿਆਦਾ ਚਿੰਤਾ ਹੁੰਦੀ ਹੈ। ਹਰਿਆਣਾ ਦੇ ਵਿੱਚ ਇੱਕ ਵਿਆਹ ਹੋਇਆ ਜਿਸ ਦੀ ਚਰਚਾ ਹੁਣ ਹਰ
ਪਾਸੇ ਹੋ ਰਹੀ ਹੈ।ਇਥੇ ਹਰ ਕੋਈ ਲੜਕੇ ਦੀ ਬਹੁਤ ਜ਼ਿਆਦਾ ਤਾਰੀਫ਼ ਕਰ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਹਰਿਆਣਾ ਦੇ ਵਿੱਚ ਇੱਕ ਵਿਆਹ ਹੋਇਆ ਜਿਸ ਵਿੱਚ ਲੜਕੀ ਦੇ ਘਰ ਵਾਲਿਆਂ ਨੇ ਚਾਰ ਕਰੋੜ ਰੁਪਏ ਦਹੇਜ ਲੜਕੇ ਨੂੰ ਦੇਣਾ ਚਾਹਿਆ।ਪਰ ਦੋਸਤੋ
ਲੜਕੇ ਨੇ ਕੇਵਲ ਸ਼ਗਨ ਦਾ ਇੱਕ ਰੁਪਿਆ ਰੱਖਿਆ ਅਤੇ ਬਾਕੀ ਸਾਰਾ ਧਨ ਲੈਣ ਤੋਂ ਇਨਕਾਰ ਕਰ ਦਿੱਤਾ।ਉਸਨੇ ਕਿਹਾ ਕਿ ਤੁਸੀਂ ਆਪਣੀ ਲੜਕੀ ਦੇ ਰਹੇ ਹੋ ਇਹ ਬਹੁਤ ਜ਼ਿਆਦਾ ਕੀਮਤੀ ਹੈ।ਲੜਕੇ ਦੇ ਇਸ ਫੈਸਲੇ ਵਿੱਚ ਉਸ ਦਾ ਪੂਰਾ ਪਰਿਵਾਰ ਵੀ ਸ਼ਾਮਲ
ਸੀ।ਹਰ ਪਾਸੇ ਇਸ ਵਿਆਹ ਦੀ ਚਰਚਾ ਹੋ ਰਹੀ ਹੈ ਅਤੇ ਹਰ ਕੋਈ ਲੜਕੇ ਦੀ ਤਾਰੀਫ਼ ਕਰ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।