Home / ਦੇਸੀ ਨੁਸਖੇ / ਵੱਡੇ ਤੋ ਵੱਡੇ ਦਾਗ ਨੂੰ ਦੋ ਵਾਰ ਚ ਕਰ ਦੇਵੇਗਾ ਗਾਇਬ !

ਵੱਡੇ ਤੋ ਵੱਡੇ ਦਾਗ ਨੂੰ ਦੋ ਵਾਰ ਚ ਕਰ ਦੇਵੇਗਾ ਗਾਇਬ !

ਦੋਸਤੋ ਚਿਹਰੇ ਤੇ ਨਿਖਾਰ ਪੈਦਾ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਅਸੀਂ ਇੱਕ ਚਮਚ ਚਾਵਲ ਦਾ ਆਟਾ,ਇੱਕ ਚੱਮਚ ਕੌਫੀ ਪਾਉਡਰ,ਇੱਕ ਵਿਟਾਮਿਨ-ਈ ਦਾ

ਕੈਪਸੂਲ,ਗੁਲਾਬ ਜਲ ਅਤੇ ਕੱਚਾ ਦੁੱਧ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵੋ ਅਤੇ ਇੱਕ ਪੇਸਟ ਤਿਆਰ ਹੋ ਜਾਵੇਗਾ।ਇਸ ਪੇਸਟ ਨੂੰ ਲਗਾਉਣ ਤੋਂ ਪਹਿਲਾਂ ਆਪਣੇ ਚਿਹਰੇ ਨੂੰ ਤੁਸੀਂ ਚੰਗੀ ਤਰ੍ਹਾਂ ਸਾਫ ਕਰ ਲਵੋ।ਫਿਰ ਤੁਸੀਂ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲਗਾ ਲੈਣਾ ਹੈ।

ਜਦੋਂ ਇਹ ਤੁਹਾਡੇ ਚਿਹਰੇ ਤੇ ਸੁੱਕ ਜਾਵੇ ਤਾਂ ਤੁਸੀਂ ਆਪਣਾ ਚਿਹਰਾ ਸਾਫ਼ ਕਰ ਲੈਣਾ ਹੈ।ਇਸ ਤੋਂ ਬਾਅਦ ਤੁਸੀਂ ਆਪਣੇ ਚਿਹਰੇ ਤੇ ਮਾਇਸਚਰਾਇਜ਼ਰ ਲਗਾ ਲੈਣਾ ਹੈ।ਇਸ ਤਰ੍ਹਾਂ ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖ਼ਾਰ ਪੈਦਾ ਹੋ ਜਾਵੇਗਾ।

ਇਸ ਨੁਸਖੇ ਨੂੰ ਤੁਸੀਂ ਹਫ਼ਤੇ ਦੇ ਵਿੱਚ ਤਿੰਨ ਵਾਰ ਇਸਤੇਮਾਲ ਕਰ ਸਕਦੇ ਹੋ।ਸੋ ਦੋਸਤੋ ਇਸ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਟਮਾਟਰ ਲਗਾਉਣ ਹੀ ਚਿਹਰਾ ਚਮਕੇਗਾ ਤੇ ਹੋਵੇਗਾ ਟਾਈਟ !

ਦੋਸਤੋ ਚਿਹਰੇ ਤੇ ਨਿਖਾਰ ਪੈਦਾ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ …

Leave a Reply

Your email address will not be published.

error: Content is protected !!