Home / ਵਾਇਰਲ / ਕੁੱਤੇ ਦੇੇ ਬੱਚੇ ਨੂੰ ਆਪਣਾ ਬੱਚਾ ਸਮਝ ਲੈਕੇ ਘੁੰਮ ਰਿਹਾ ਸੀ ਬਾਦਰ ਵਜਾ ਜਾਣ ਸਭ ਨੂੰ ਯਕੀਨ ਨਹੀ ਹੋ ਰਿਹਾ ਸੀ !

ਕੁੱਤੇ ਦੇੇ ਬੱਚੇ ਨੂੰ ਆਪਣਾ ਬੱਚਾ ਸਮਝ ਲੈਕੇ ਘੁੰਮ ਰਿਹਾ ਸੀ ਬਾਦਰ ਵਜਾ ਜਾਣ ਸਭ ਨੂੰ ਯਕੀਨ ਨਹੀ ਹੋ ਰਿਹਾ ਸੀ !

ਦੋਸਤੋ ਅਸੀ ਬਾਂਦਰ ਅਤੇ ਕੁੱਤੇ ਦੀ ਦੁਸ਼ਮਣੀ ਤਾ ਦੇਖੀ ਹੋਵੇਗੀ ਪਰ ਇਹਨਾਂ ਦੇ ਵਿਚਲਾ ਪਿਆਰ ਇਸ ਵੀਡੀਓ ਵਿੱਚ ਸਾਹਮਣੇ ਆ ਰਿਹਾ ਹੈ।ਦਰਅਸਲ ਰਾਜਸਥਾਨ ਦੇ ਅਲਵਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਜਿਸ ਵਿੱਚ ਇੱਕ ਬਾਦਰ

ਕੁੱਤੇ ਦੇ ਛੋਟੇ ਬੱਚੇ ਨੂੰ ਨਾਲ ਲੈ ਕੇ ਘੁੰਮ ਰਿਹਾ ਹੈ।ਲਗਾਤਾਰ ਤਿੰਨ ਦਿਨ ਤੋਂ ਇਹ ਇਸੇ ਤਰ੍ਹਾਂ ਹੀ ਘੁੰਮ ਰਿਹਾ ਹੈ ਅਤੇ ਖਾਣ ਪੀਣ ਦੀਆਂ ਵਸਤੂਆਂ ਉਸਨੂੰ ਦੇ ਰਿਹਾ ਹੈ।ਲੋਕ ਇਨ੍ਹਾਂ ਨੂੰ ਇਕੱਠੇ ਦੇਖ ਕੇ ਕਾਫੀ ਜ਼ਿਆਦਾ ਹੈਰਾਨ ਹੋ ਰਹੇ ਹਨ। ਬਾਂਦਰ ਇੱਕ ਛੋਟੇ ਜਿਹੇ ਕੁੱਤੇ

ਦੇ ਬੱਚੇ ਨੂੰ ਨਾਲ ਲੈ ਕੇ ਘੁੰਮ ਰਿਹਾ ਹੈ ਤੇ ਉਸ ਨੂੰ ਆਪਣੇ ਬੱਚੇ ਵਾਂਗ ਹੀ ਤਿਆਰ ਕਰ ਰਿਹਾ ਹੈ।ਇਹ ਵੀਡੀਓ ਕਾਫੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।ਇਸ ਵੀਡੀਓ ਨੂੰ ਦੇਖ ਕੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਾਂਦਰ ਓਸ ਕੁੱਤੇ ਦੇ ਬੱਚੇ ਨੂੰ ਆਪਣਾ ਬੱਚਾ ਸਮਝ

ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੋਰੀ ਕੀਤੀ ਘੋੜੀ ਦੀ ਜਦੋ ਚੋਰ ਨੇ ਕੀਤੀ ਸਵਾਰੀ ਤਾ ਚੋਰ ਸਣੇ ਮਾਲਕ ਕੋਲ ਪਹੁੰਚ ਗਈ ਘੋੜੀ ਵਫਾਦਾਰ ਘੋੜੀ !

ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਬਹਾਦਰ ਘੋੜੀ ਬਾਰੇ ਜਾਣਕਾਰੀ ਦੇਵਾਂਗੇ। ਇਸ ਬਾਰੇ ਜਾਣ ਕੇ ਤੁਸੀਂ …

Leave a Reply

Your email address will not be published.

error: Content is protected !!