ਦੋਸਤੋ ਪ੍ਰਧਾਨ ਮੰਤਰੀ ਵੱਲੋਂ ਚਲਾਈ ਗਈ ਯੋਜਨਾ,ਕਿਸਾਨ ਸਨਮਾਨ ਨਿਧੀ ਯੋਜਨਾ ਦੇ ਅਧੀਨ ਲਾਭਪਾਤਰੀਆਂ ਨੂੰ ਦੋ ਹਜ਼ਾਰ ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ।ਦੋਸਤੋ ਇੱਕ ਤਰੀਕ ਨੂੰ ਪ੍ਰਧਾਨ ਮੰਤਰੀ ਵੱਲੋਂ ਲਾਭਪਾਤਰੀਆਂ ਨੂੰ ਦਸਵੀਂ ਕਿਸ਼ਤ ਵੀ ਪਾ ਦਿੱਤੀ ਗਈ ਹੈ।
ਦੋਸਤੋ ਤੁਹਾਨੂੰ ਦੱਸ ਦਈਏ ਕਿ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਹੀ ਇਹ ਰਕਮ ਟਰਾਂਸਫਰ ਕਰ ਦਿੱਤੀ ਜਾਂਦੀ ਹੈ।ਜੇਕਰ ਕਿਸੇ ਵੀ ਕਿਸਾਨ ਦਾ ਕੋਈ ਸਵਾਲ ਜਾਂ ਫਿਰ ਸ਼ਿਕਾਇਤ ਹੁੰਦੀ ਹੈ ਉਹ ਇਸ ਯੋਜਨਾ ਦੀ ਆਫੀਸ਼ੀਅਲ ਵੈਬਸਾਈਟ ਤੇ ਜਾ ਕੇ ਲੋਗਇਨ ਕਰ
ਸਕਦੇ ਹਨ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਈ ਵਾਈ ਕੇ ਸੀ update ਨਹੀਂ ਹੋਏ ਹਨ ਉਨ੍ਹਾਂ ਦੇ ਖਾਤਿਆਂ ਵਿੱਚ ਹੁਣ ਦੋ ਹਜਾਰ ਰੁਪਏ ਦੀ ਦਸਵੀਂ ਕਿਸ਼ਤ ਨਹੀਂ ਆਵੇਗੀ। ਇਸ ਲਈ ਸਾਰੇ ਕਿਸਾਨਾਂ ਨੂੰ official website
ਤੇ ਜਾ ਕੇ ਇੱਕ ਵਾਰ ਦੇਖ ਲੈਣਾ ਚਾਹੀਦਾ ਹੈ।ਸਭ ਕੁਝ ਅਪਡੇਟ ਕਰਨ ਤੋਂ ਬਾਅਦ ਤੁਹਾਨੂੰ 2000 ਰੁਪਏ ਦੀ ਦਸਵੀਂ ਕਿਸ਼ਤ ਮਿਲ ਜਾਵੇਗੀ।ਸੋ ਦੋਸਤੋ ਜਿਹੜੇ ਲਾਭਪਾਤਰੀ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਜਲਦੀ ਹੀ ਇਸ ਦੀ ਜਾਂਚ ਕਰ ਸਕਦੇ ਹਨ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।