ਦੋਸਤੋ ਬੱਚਿਆਂ ਦੇ ਖੇਡਣ ਦੇ ਖਿਡੋਣੇ ਬਹੁਤ ਸਾਰੇ ਪ੍ਰਕਾਰ ਦੇ ਹੁੰਦੇ ਹਨ।ਬਹੁਤ ਸਾਰੀਆਂ ਲੜਕੀਆਂ ਦੇ ਕੋਲ ਵੱਡੀਆਂ ਵੱਡੀਆਂ ਗੁੱਡੀਆਂ ਹੁੰਦੀਆਂ ਹਨ।ਪਰ ਦੋਸਤੋ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸਦੇ ਵਿੱਚ ਬੇਜਾਨ
ਗੁੱਡੀਆਂ ਹਰਕਤਾਂ ਕਰਦੀਆਂ ਨਜ਼ਰ ਆਈਆਂ।ਇਨ੍ਹਾਂ ਵੀਡੀਓਜ਼ ਨੂੰ ਦੇਖ ਕੇ ਇੰਜ ਲਗਦਾ ਹੈ ਕਿ ਇਹਨਾਂ ਦੇ ਵਿੱਚ ਕੋਈ ਆਤਮਾ ਪ੍ਰਵੇਸ਼ ਕਰ ਸਕਦੀ ਹੈ।ਦੋਸਤੋ ਇਨ੍ਹਾਂ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁੱਡੀਆਂ ਹਰਕਤਾਂ ਕਰਦੀਆਂ ਹੋਊਈ ਨਜ਼ਰ ਆਈਆਂ।ਜਿਸ
ਤੋਂ ਬਾਅਦ ਉਨ੍ਹਾਂ ਦੇ ਨਾਲ ਖੇਡਣ ਵਾਲੀਆਂ ਲੜਕੀਆਂ ਕਾਫ਼ੀ ਜ਼ਿਆਦਾ ਡਰ ਗਈਆਂ।ਹਾਲਾਂਕਿ ਇਹਨਾ ਦੇ ਵਿੱਚ ਕੋਈ ਵੀ ਸੱਚਾਈ ਦੀ ਪੁਸ਼ਟੀ ਨਹੀਂ ਹੋਈ ਹੈ।ਪਰ ਇਹਨਾਂ ਵੀਡੀਓ ਨੂੰ ਦੇਖ ਕੇ ਬਹੁਤ ਜ਼ਿਆਦਾ ਡਰ ਲੱਗਦਾ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।