Home / ਵਾਇਰਲ / ਸਰਕਾਰ ਨੇ ਅਚਾਨਕ ਪੇਪਰਾ ਬਾਰੇ ਲਿਆ ਇਹ ਵੱਡਾ ਫੈਸਲਾ !

ਸਰਕਾਰ ਨੇ ਅਚਾਨਕ ਪੇਪਰਾ ਬਾਰੇ ਲਿਆ ਇਹ ਵੱਡਾ ਫੈਸਲਾ !

ਦੋਸਤ ਇਸ ਵੇਲੇ ਦੀ ਵੱਡੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ ਕਿ ਸਰਕਾਰ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਤੇ ਇੱਕ ਸਾਲ ਦੀ ਰੋਕ ਲਾ ਦਿੱਤੀ ਹੈ।ਇਸ ਦਾ ਮੁੱਖ ਕਾਰਣ ਕਰੋਨਾ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣਾ ਹੈ।ਤੁਹਾਨੂੰ ਦੱਸ

ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ।ਹੁਣ ਇਸ ਸਾਲ ਇਹ ਪ੍ਰੀਖਿਆ ਨਹੀਂ ਹੋਵੇਗੀ।ਮੰਤਰੀ ਮਨੋਹਰ ਲਾਲ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਕਾਰਨ ਬੱਚਿਆਂ ਦੀ ਪੜ੍ਹਾਈ

ਤੇ ਬਹੁਤ ਜ਼ਿਆਦਾ ਅਸਰ ਪਿਆ ਹੈ।ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਸਹੀ ਤਰੀਕੇ ਨਾਲ ਨਹੀਂ ਹੋ ਸਕੀ।ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਇੱਕ ਸਾਲ ਦੇ ਲਈ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ।ਇਸ

ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ

ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!