ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਹੁਤ ਸਾਰੇ ਸਰਕਾਰੀ ਮੁਲਾਜ਼ਮਾਂ ਜੋ ਕਿ ਈਪੀਐੱਫ 95 ਦੇ ਅਧੀਨ ਆਉਂਦੇ ਹਨ ਅਤੇ ਜਿਨ੍ਹਾਂ ਦੀ ਤਨਖਾਹ 15 ਹਜ਼ਾਰ ਰੁਪਏ ਤੋਂ ਉੱਪਰ ਹੈ ਉਨ੍ਹਾਂ ਦੇ ਲਈ ਇੱਕ ਨਵੀਂ ਪੈਨਸ਼ਨ ਸਕੀਮ ਜਾਰੀ ਕੀਤੀ ਜਾਵੇਗੀ।
ਇਸ ਸੰਬੰਧੀ ਈ ਪੀ ਐਫ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਵੀ ਕੀਤੀ ਜਾ ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਮੁਲਾਜ਼ਮਾਂ ਦੀ ਪੈਨਸ਼ਨ ਸਕੀਮ ਪਹਿਲਾਂ ਤੋਂ ਹੀ ਜਾਰੀ ਕੀਤੀ ਗਈ ਹੈ।ਇਸ ਚਲਦੇ ਈਪੀਐਫ ਬੋਰਡ ਵੱਲੋਂ ਮੁਲਾਜ਼ਮਾਂ ਦੇ ਲਈ
ਜਿਨ੍ਹਾਂ ਦੀ ਬੇਸਿਕ ਤਨਖਾਹ 15 ਹਜ਼ਾਰ ਤੱਕ ਹੈ।ਉਨ੍ਹਾਂ ਦੇ ਲਈ ਨਵੀਂ ਪੈਨਸ਼ਨ ਸਕੀਮ ਜਾਰੀ ਕੀਤੀ ਜਾ ਸਕਦੀ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ
ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।