ਦੋਸਤੋ ਇਸ ਵੇਲੇ ਦੀ ਵੱਡੀ ਖਬਰ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੇ ਲਈ ਸਾਹਮਣੇ ਆ ਰਹੀ ਹੈ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਕਰੋਨਾ ਮਹਾਮਾਰੀ ਕਾਰਨ ਦੋ ਸਾਲ ਤੱਕ ਸਕੂਲ ਬੰਦ ਰਹੇ ਅਤੇ ਜਿਵੇਂ ਹੀ ਹੁਣ ਕਰੋਨਾ ਦੇ ਮਾਮਲੇ ਘਟਦੇ ਨਜ਼ਰ ਆ
ਹੇ ਹਨ,ਤਾਂ ਕੁਝ ਹਦਾਇਤਾਂ ਦੇ ਨਾਲ ਕੁਝ ਸਕੂਲਾਂ ਨੂੰ ਖੋਲ੍ਹਿਆ ਗਿਆ ਹੈ। ਇਸ ਬਿਮਾਰੀ ਕਾਰਨ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਹੋ ਗਈ ਹੈ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ
ਕੇ ਆਫਲਾਈਨ ਮੌਡ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।ਸੁਪਰੀਮ ਕੋਰਟ ਦੇ ਜੱਜ ਦਾ ਕਹਿਣਾ ਹੈ ਕਿ ਅਜਿਹੀਆਂ ਝੂਠੀਆਂ ਅਫਵਾਹਾਂ ਵਿਦਿਆਰਥੀਆਂ ਗਲਤ-ਫਹਿਮੀ ਦਾ ਸ਼ਿਕਾਰ ਬਣਾ ਸਕਦੀਆ ਹਨ।
ਉਹਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਹਾਮਾਰੀ ਦੋਰਾਨ ਆਨਲਾਈਨ ਕਲਾਸਾਂ ਨਾਲ ਹੀ ਵਿਦਿਆਰਥੀਆਂ ਦੀ ਪੜ੍ਹਾਈ ਹੋਈ ਹੈ। ਇਸ ਲਈ ਆਨਲਾਈਨ ਪ੍ਰੀਖਿਆਵਾਂ ਹੀ ਕਰਵਾਈਆਂ ਜਾ ਸਕਦੀਆਂ ਹਨ।ਇਸ ਬਾਰੇ ਸੋਚ ਵਿਚਾਰ ਕੀਤਾ ਜਾ ਰਿਹਾ ਹੈ।
ਦਸਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਨੂੰ ਲੈ ਕੇ ਬਹੁਤ ਸਾਰੇ ਸੋਚ ਵਿਚਾਰ ਕੀਤੇ ਜਾ ਰਹੇ ਹਨ ਕਿ ਕਿਸ ਤਰੀਕੇ ਦੇ ਨਾਲ ਇਹ ਪ੍ਰੀਖਿਆ ਢੁੱਕਵੀਂ ਰਹੇਗੀ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਇਸ ਬਾਰੇ ਸਾਨੂੰ ਜਰੂਰ ਦੱਸੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।