ਦੋਸਤੋ ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵੱਲੋਂ 28 ਫਰਵਰੀ ਤੱਕ ਦਾ ਇਹ ਐਲਾਨ ਹੋ ਗਿਆ ਹੈ,ਜਿਸ ਬਾਰੇ ਹਰ ਪਾਸੇ ਚਰਚਾ ਹੋ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਦੇਸ਼ ਦੀ ਸਰਕਾਰ ਨਾਗਰਿਕਾਂ ਦੀ ਭਲਾਈ ਦੇ ਲਈ ਸਮੇਂ ਸਮੇਂ ਤੇ ਯੋਜਨਾਵਾਂ ਤੇ ਸਕੀਮਾਂ ਨੂੰ ਲਾਗੂ ਕਰਦੀ ਹੈ
ਤਾਂ ਜੋ ਜਨਤਾ ਨੂੰ ਲਾਭ ਮਿਲ ਸਕੇ।ਹੁਣ ਦੋਸਤੋ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਬੱਚਿਆਂ ਦੀ ਦੇਖਭਾਲ ਦੇ ਲਈ ਪੀ ਐਮ ਚਿਲਡਰਨਜ਼ ਕੇਅਰ ਯੋਜਨਾ ਨੂੰ 28 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਇਸ ਦੀ ਸੂਚਨਾ ਹਰ
ਸੂਬੇ ਦੇ ਮਹਿਲਾ ਵਿਕਾਸ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਇਹ ਯੋਜਨਾ ਪਹਿਲਾਂ 31 ਮਾਰਚ 2021 ਤੱਕ ਲਾਗੂ ਕੀਤੀ ਗਈ ਸੀ।ਪਰ ਹੁਣ ਬੱਚਿਆਂ ਦੀ ਦੇਖਭਾਲ ਦੇ ਲਈ ਇਸ ਸਕੀਮ ਨੂੰ ਵਧਾ ਦਿੱਤਾ ਗਿਆ ਹੈ।
ਇਸ ਤਰ੍ਹਾਂ ਮਹਿਲਾ ਵਿਕਾਸ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।