ਦੋਸਤੋ ਅੱਜ ਕੱਲ੍ਹ ਬਹੁਤ ਜ਼ਿਆਦਾ ਲੋਕ ਖ਼ੁਦਕੁਸ਼ੀ ਕਰ ਰਹੇ ਹਨ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਅੱਜ ਕੱਲ ਲੋਕ ਪਰੇਸ਼ਾਨੀ ਦੇ ਵਿੱਚ ਆ ਕੇ ਅਜਿਹੇ ਕਦਮ ਚੁੱਕ ਲੈਂਦੇ ਹਨ।ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਦੇ ਸੁੰਦਰ ਨਗਰ ਤੋਂ ਸਾਹਮਣੇ
ਆ ਰਹੀ ਹੈ।ਜਿੱਥੋਂ ਦੇ ਸ਼ਿਵ ਲਾਲ ਜੋ ਕਿ ਜਿਮ ਟ੍ਰੇਨਰ ਸਨ ਨੇ ਜਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਦਰਅਸਲ ਸ਼ਿਵ ਲਾਲ ਦੀ ਮਾਂ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ਨੂੰ ਇੱਕ ਲੜਕੀ ਦੇ ਨਾਲ ਪਿਆਰ ਹੋ ਗਿਆ ਜਿਸ
ਤੋਂ ਬਾਅਦ ਉਨ੍ਹਾਂ ਨੇ ਲਵ ਮੈਰਿਜ ਕਰਵਾਈ।ਪਰ ਵਿਆਹ ਤੋਂ ਬਾਅਦ ਪਤੀ-ਪਤਨੀ ਦੇ ਵਿੱਚ ਹਮੇਸ਼ਾ ਲੜਾਈ ਝਗੜੇ ਰਹਿੰਦੇ ਸਨ।ਉਸ ਦੀ ਪਤਨੀ ਹਮੇਸ਼ਾ ਉਸ ਨੂੰ ਟੌਰਚਰ ਕਰਦੀ ਰਹਿੰਦੀ ਸੀ।ਜਿਸ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲੀ ਦਵਾਈ ਖਾ ਲਈ ਅਤੇ ਆਤਮ
ਹੱਤਿਆ ਕਰ ਲਈ।ਲੜਕੇ ਦੀ ਮਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵਾਲਿਆਂ ਨੇ ਪਤਨੀ ਅਤੇ ਉਸ ਦੇ ਪਿਤਾ ਉੱਤੇ ਪਰਚਾ ਦਰਜ ਕਰ ਦਿੱਤਾ ਹੈ।ਉਸ ਦੀ ਮਾਂ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਮੌਤ ਦੀ ਜ਼ਿੰਮੇਵਾਰ ਉਸਦੀ ਪਤਨੀ ਹੈ।ਇਸ ਬਾਰੇ ਹੋਰ
ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।