Home / ਵਾਇਰਲ / ਦੇਖੋ ਵੱਡੀ ਖਬਰ ਅਮਰੀਕਾ ਦਾ ਵੱਡਾ ਬਿਆਨ ਹੋਕੇ ਰਹੇਗਾ ਤੀਜਾ ਵਿਸਵ ਯੁੱਧ !

ਦੇਖੋ ਵੱਡੀ ਖਬਰ ਅਮਰੀਕਾ ਦਾ ਵੱਡਾ ਬਿਆਨ ਹੋਕੇ ਰਹੇਗਾ ਤੀਜਾ ਵਿਸਵ ਯੁੱਧ !

ਦੋਸਤੋ ਰੂਸ ਦੇ ਵੱਲੋਂ ਯੁਕਰੇਨ ਤੇ ਲਗਾਤਾਰ ਤਾਬੜਤੋੜ ਹਮਲੇ ਕੀਤੇ ਜਾ ਰਹੇ ਹਨ।ਜਿਸ ਤੋਂ ਬਾਅਦ ਯੂਕਰੇਨ ਦੇ ਵਿੱਚ ਕਾਫੀ ਜ਼ਿਆਦਾ ਤਬਾਹੀ ਮਚੀ ਹੋਈ ਹੈ।ਇਹਨਾਂ ਹਲਾਤਾਂ ਨੂੰ ਦੇਖਦੇ ਅਮਰੀਕਾ ਦੇ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਇਸ ਮਸਲੇ ਦਾ ਹਲ ਕੇਵਲ ਤੀਜਾ

ਵਿਸ਼ਵ ਯੁੱਧ ਹੀ ਹੋ ਸਕਦਾ ਹੈ।ਅਮਰੀਕਾ ਦੇ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਜਾਂ ਫਿਰ ਦੂਸਰਾ ਵਿਕਲਪ ਇਹ ਹੋ ਸਕਦਾ ਹੈ ਕਿ ਜਿਹੜਾ ਦੇਸ਼ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਉਹਨਾਂ ਨੂੰ ਇਸ ਦਾ ਵੱਡਾ ਖਮਿਆਜ਼ਾ ਭੁਗਤਣਾ ਪਵੇਗਾ।

ਇਸਦੇ ਚਲਦੇ ਰੂਸ ਉੱਤੇ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ।ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਉੱਤੇ ਆਰਥਿਕ,ਰਾਜਨੀਤਿਕ ਅਤੇ ਬੈਂਕਿੰਗ ਤੌਰ ਤੇ ਬਹੁਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।ਅਮਰੀਕਾ ਦੇ ਰਾਸਟਰਪਤੀ ਦਾ

ਕਹਿਣਾ ਹੈ ਕਿ ਇਹ ਰਾਜਨੀਤਿਕ ਅਤੇ ਆਰਥਿਕ ਪਾਬੰਦੀਆਂ ਵਿਸ਼ਵ ਅਤੇ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਪਾਬੰਦੀਆਂ ਹਨ।ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਜਿਸ ਤਰ੍ਹਾਂ ਦੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ,ਤੀਜਾ ਵਿਸ਼ਵ ਯੁਧ ਹੋਣ ਦਾ ਡਰ ਬਹੁਤ ਜ਼ਿਆਦਾ

ਵੱਧ ਗਿਆ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

ਦੋਸਤੋ ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ …

Leave a Reply

Your email address will not be published.

error: Content is protected !!