Home / ਵਾਇਰਲ / 23 ਸਾਲ ਦੀ ਜਵਾਨ ਕੁੜੀ ਤਾਏ ਦੇ ਮੁੰਡੇ ਨੇ ਵੇਖੋ ਕਰਤਾ ਕਾਡ !

23 ਸਾਲ ਦੀ ਜਵਾਨ ਕੁੜੀ ਤਾਏ ਦੇ ਮੁੰਡੇ ਨੇ ਵੇਖੋ ਕਰਤਾ ਕਾਡ !

ਗੁਰਦਾਸਪੁਰ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ।ਜਿੱਥੇ ਕਿ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਗਈ।ਜਿਸ ਤੋਂ ਬਾਅਦ ਪਰਿਵਾਰ ਵਾਲੇ ਬਹੁਤ ਹੀ ਜ਼ਿਆਦਾ ਦੁੱਖੀ ਹੋ ਰਹੇ ਹਨ।ਲੜਕੀ ਦੀ

ਮਾਂ ਦਾ ਕਹਿਣਾ ਹੈ ਕਿ ਉਸਦੇ ਜੇਠ ਦਾ ਮੁੰਡਾ ਉਸਦੀ ਲੜਕੀ ਨੂੰ ਪਰੇਸ਼ਾਨ ਕਰਦਾ ਸੀ।ਉਸ ਦੇ ਨਾਲ ਨਾਜਾਇਜ਼ ਸੰਬੰਧ ਸਨ ਜਿਸ ਤੋਂ ਪ੍ਰੇਸ਼ਾਨ ਹੋ ਕੇ ਲੜਕੀ ਨੇ ਇਹ ਕਦਮ ਚੁੱਕਿਆ।ਲੜਕੀ ਨੇ ਆਪਣੀ ਮਾਂ ਨੂੰ ਵੀ ਬਹੁਤ ਵਾਰ ਕਿਹਾ ਸੀ ਕਿ ਇਹ ਲੜਕਾ

ਉਸਨੂੰ ਪਰੇਸ਼ਾਨ ਕਰਦਾ ਹੈ।ਪਰ ਪੁਲਿਸ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਸੀ।ਉਸ ਲੜਕੇ ਵੱਲੋਂ ਲੜਕੀ ਦੇ ਭਰਾ ਨੂੰ ਵੀ ਪਰੇਸ਼ਾਨ ਕੀਤਾ ਗਿਆ ਹੈ। ਲੜਕੀ ਕਾਫੀ ਜ਼ਿਆਦਾ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋ ਗਈ ਸੀ।ਜਿਸ ਤੋਂ ਬਾਅਦ ਉਸ ਨੇ

ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!