Breaking News
Home / ਦੇਸੀ ਨੁਸਖੇ / ਸੂਗਰ ਦੀ ਬਿਮਾਰੀ ਦੀ ਘਰ ਬੈਠੇ ਕਰੋ ਇੰਝ ਪਹਿਚਾਣ !

ਸੂਗਰ ਦੀ ਬਿਮਾਰੀ ਦੀ ਘਰ ਬੈਠੇ ਕਰੋ ਇੰਝ ਪਹਿਚਾਣ !

ਦੋਸਤੋ ਸ਼ੂਗਰ ਦੀ ਸਮੱਸਿਆ ਇੱਕ ਅਜਿਹੀ ਸਮੱਸਿਆ ਬਣ ਚੁੱਕੀ ਹੈ ਜੋ ਕਿ ਅੱਜ ਕੱਲ ਹਰ ਦੂਜੇ ਇਨਸਾਨ ਦੇ ਸਰੀਰ ਵਿੱਚ ਪਾਈ ਜਾਂਦੀ ਹੈ।ਜਦੋਂ ਖੂਨ ਦੇ ਵਿੱਚ ਸ਼ੂਗਰ ਦੀ ਮਾਤਰਾ ਵੱਧ ਜਾਵੇ ਤਾਂ ਸਰੀਰ ਦੇ ਲਈ ਕਾਫੀ ਹਾਨੀਕਾਰਕ ਸਾਬਿਤ ਹੁੰਦਾ ਹੈ।ਸਰੀਰ ਦੇ ਵਿੱਚ

ਇਨਸੂਲਿਨ ਦੀ ਮਾਤਰਾ ਵਧਣ ਕਾਰਨ ਇਹ ਸਮੱਸਿਆ ਪੈਦਾ ਹੋ ਸਕਦੀ ਹੈ।ਦੋਸਤੋ ਸ਼ੂਗਰ ਦੋ ਪ੍ਰਕਾਰ ਦੀ ਹੋ ਸਕਦੀ ਹੈ ਅਤੇ ਇਨ੍ਹਾਂ ਦੇ ਵੱਖ-ਵੱਖ ਲੱਛਣ ਹੁੰਦੇ ਹਨ।ਸ਼ੂਗਰ ਦੇ ਮਰੀਜ਼ਾਂ ਨੂੰ ਵਾਰ-ਵਾਰ ਪਿਸ਼ਾਬ ਆਉਂਦਾ ਹੈ ਅਤੇ ਉਨ੍ਹਾਂ ਦੇ ਪਿਸ਼ਾਬ ਦੇ ਆਸੇ ਪਾਸੇ

ਕੀੜੀਆਂ ਵੀ ਆ ਜਾਂਦੀਆਂ ਹਨ।ਸਿਹਤ ਕਮਜ਼ੋਰ ਹੋਣੀ ਸ਼ੁਰੂ ਹੋ ਜਾਂਦੀ ਹੈ।ਇਸਦੇ ਨਾਲ ਹੀ ਗੁੱਸਾ ਅਤੇ ਚਿੜਚਿੜਾਪਨ ਰਹਿੰਦਾ ਹੈ।ਕਈ ਕੇਸਾਂ ਦੇ ਵਿੱਚ ਅੱਖਾਂ ਦੀ ਰੋਸ਼ਨੀ ਖਰਾਬ ਹੋਣੀ ਸ਼ੁਰੂ ਹੋ ਜਾਂਦੀ ਹੈ।ਇਸ ਤੋਂ ਇਲਾਵਾ ਦੋਸਤੋ ਬਹੁਤ ਸਾਰੇ ਪਰਿਵਾਰਾਂ ਦੇ ਵਿੱਚ

ਸ਼ੂਗਰ ਦੀ ਬੀਮਾਰੀ ਹਰ ਇੱਕ ਮੈਂਬਰ ਨੂੰ ਹੋ ਜਾਂਦੀ ਹੈ।ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਸ਼ੂਗਰ ਦੋ ਪ੍ਰਕਾਰ ਦੀ ਹੋ ਸਕਦੀ ਹੈ ਤੇ ਇਸ ਦੇ ਵੱਖ ਵੱਖ ਲੱਛਣ ਦਿਖਾਈ ਦੇ ਸਕਦੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿਨਾ ਡਾਈ ਮਹਿੰਦੀ ਦੇ ਵਾਲਾ ਨੂੰ ਕਰੋ ਕਾਲਾ !

ਦੋਸਤੋ ਵਾਲ ਇਨਸਾਨ ਦੀ ਖੂਬਸੂਰਤੀ ਨੂੰ ਵਧਾਉਂਦੇ ਹਨ।ਪਰ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ …

Leave a Reply

Your email address will not be published. Required fields are marked *

error: Content is protected !!