ਦੋਸਤੋ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮਿਲ ਚੁੱਕਿਆ ਹੈ ਅਤੇ ਬਹੁਤ ਸਾਰੇ ਲੋਕਾਂ ਦੀਆਂ ਰਾਸ਼ਨ ਦੀਆਂ ਪਰਚੀਆਂ ਕੱਟੀਆਂ ਜਾ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਇੱਕ ਮਾਰਚ ਤੋਂ ਪਰਚੀਆਂ ਕੱਟਣੀਆਂ ਸ਼ੁਰੂ ਹੋ ਗਈਆਂ ਹਨ।ਜੇਕਰ ਤੁਸੀਂ ਵੀ ਰਾਸ਼ਨ ਦੇ
ਲਈ ਪਰਚੀ ਕਟਾਉਣਾ ਚਾਹੁੰਦੇ ਹੋ ਤਾਂ ਇਸ ਦੀ ਆਫੀਸ਼ੀਅਲ ਵੈੱਬਸਾਈਟ ਤੇ ਜਾ ਕੇ ਵੀ ਕਰ ਸਕਦੇ ਹੋ।ਦੋਸਤੋ ਹੁਣ ਸੈਂਟਰ ਗੌਰਮਿੰਟ ਵੱਲੋਂ ਵੀ ਪ੍ਰਧਾਨ ਮੰਤਰੀ ਅੰਨ ਯੋਜਨਾ ਦੇ ਅਧੀਨ ਫ੍ਰੀ ਓਫ ਕੋਸਟ ਕਣਕ ਲੋਕਾਂ ਨੂੰ ਦਿੱਤੀ ਜਾਵੇਗੀ।ਜਿਹੜੀ ਕੜਕ ਸਰਕਾਰ
ਵੱਲੋਂ 2 ਰੁਪਏ ਕਿੱਲੋ ਲੋਕਾਂ ਨੂੰ ਮਿਲਦੀ ਹੈ ਉਹ ਵੀ ਦਿੱਤੀ ਜਾਵੇਗੀ।ਇਸਦੇ ਨਾਲ਼ ਹੀ ਸੈਂਟਰ ਗੋਰਮਿੰਟ ਵੱਲੋਂ ਫ੍ਰੀ ਕਣਕ ਵੀ ਲੋਕਾਂ ਨੂੰ ਦਿੱਤੀ ਜਾਵੇਗੀ।ਇਸ ਤਰ੍ਹਾਂ ਲੋਕਾਂ ਨੂੰ ਇਸ ਵਾਰ ਕਾਫ਼ੀ ਜ਼ਿਆਦਾ ਫ਼ਾਇਦਾ ਹੋ ਸਕਦਾ ਹੈ ਉਹਨਾਂ ਨੂੰ ਰਾਸ਼ਣ ਵਿੱਚ ਇਹ ਲਾਭ
ਮਿਲਣ ਜਾ ਰਿਹਾ ਹੈ।ਸੋ ਦੋਸਤੋ ਤੁਸੀਂ ਵੀ ਰਾਸ਼ਨ ਦੇ ਲਈ ਜਲਦੀ ਹੀ ਪਰਚੀ ਕਟਵਾ ਲਵੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।