Home / ਵਾਇਰਲ / ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦੁੱਧ ਹੋਇਆ ਐਨਾ ਮਹਿੰਗਾ !

ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦੁੱਧ ਹੋਇਆ ਐਨਾ ਮਹਿੰਗਾ !

ਦੋਸਤੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਬਹੁਤ ਹੀ ਜਲਦੀ ਹਰ ਚੀਜ਼ ਮਹਿੰਗੀ ਹੋਣ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਮਹਿੰਗਾਈ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਪਰੇਸ਼ਾਨੀ ਦੇ ਵਿੱਚ ਪਾਉਣ ਦੇ ਲਈ ਆ ਚੁੱਕੀ ਹੈ।ਅਮੂਲ ਦੁੱਧ ਦੀ ਕੰਪਨੀ ਨੇ

ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।ਤੁਹਾਨੂੰ ਦੱਸ ਦਈਏ ਕਿ 2 ਰੁਪਏ ਪ੍ਰਤੀ ਲੀਟਰ ਦੁੱਧ ਦੀਆਂ ਕੀਮਤਾਂ ਦੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਫੁੱਲ ਕ੍ਰੀਮ ਦੁੱਧ 60 ਦਾ ਮਿਲੇਗਾ।ਅਮੂਲ ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਨਾਲ

ਉਤਪਾਦਕਾਂ ਨੂੰ ਕਾਫੀ ਜ਼ਿਆਦਾ ਲਾਭ ਹੋ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਹੁਣ ਅਮੂਲ ਦੇ ਹਰ ਪੈਕਟ ਵਿੱਚ ਦੋ ਰੁਪਏ ਦੀ ਕੀਮਤ ਵਧ ਜਾਵੇਗੀ।ਇਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਝਟਕਾ ਲਗਾ ਹੈ ਕਿਉਂਕਿ ਹਰ ਚੀਜ਼ ਹੁਣ ਮਹਿੰਗੀ ਹੁੰਦੀ

ਦਿਖਾਈ ਦੇ ਰਹੀ ਹੈ।ਇਸ ਤਰ੍ਹਾਂ ਦੋਸਤੋ ਦੁੱਧ ਦੀਆਂ ਕੀਮਤਾਂ ਦੇ ਵਿੱਚ ਵੀ ਹੁਣ ਵਾਧਾ ਦੇਖਣ ਨੂੰ ਮਿਲਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

ਦੋਸਤੋ ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ …

Leave a Reply

Your email address will not be published.

error: Content is protected !!