ਦੀਪ ਸਿੱਧੂ ਦੀ ਮੌਤ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਉਠ ਰਿਹਾ ਹੈ ਕਿ ਅਜਿਹਾ ਹਾਦਸਾ ਕਿਵੇਂ ਵਾਪਰ ਗਿਆ। ਇਸ ਦੇ ਚਲਦੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਆਪਣੇ ਵਿਚਾਰ ਸਾਹਮਣੇ ਰੱਖੇ ਜਾ ਰਹੇ ਹਨ।ਬਹੁਤ ਸਾਰੇ ਲੋਕ ਅਜਿਹੇ
ਵੀ ਹਨ ਜੋ ਦੀਪ ਸਿੱਧੂ ਨੂੰ ਗ਼ਦਾਰ ਕਹਿੰਦੇ ਹਨ।ਇਹਨਾਂ ਲੋਕਾਂ ਨੂੰ ਮੂੰਹ ਤੋੜ ਜਵਾਬ ਅਫੀਮ ਖਾਣ ਵਾਲੇ ਬਾਬਾ ਗੁਰਵਿੰਦਰ ਨੇ ਸ਼ਮਸ਼ਾਨਘਾਟ ਦੇ ਵਿੱਚ ਖੜ੍ਹੇ ਹੋ ਕੇ ਦਿੱਤਾ।ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ ਸਵਾਲਾਂ ਦੇ ਜਵਾਬ ਉਨ੍ਹਾਂ ਨੇ ਆਪਣੇ ਵਿਚਾਰਾਂ ਦੇ ਸਦਕਾ
ਦਿੱਤੇ ਹਨ।ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਹਰ ਕੋਈ ਆਪਣੇ-ਆਪਣੇ ਵਿਚਾਰ ਸਾਹਮਣੇ ਰੱਖ ਰਿਹਾ ਹੈ। ਬਾਬਾ ਗੁਰਿੰਦਰ ਨੇ ਵੀ ਸ਼ਮਸ਼ਾਨਘਾਟ ਦੇ ਵਿੱਚ ਖੜੇ ਹੋ ਕੇ ਵੱਡੇ ਵੱਡੇ ਖੁਲਾਸੇ ਕੀਤੇ ਜਿਸ ਤੋਂ ਬਾਅਦ ਬਹੁਤ ਸਾਰੀਆਂ ਗੱਲਾਂ ਸਾਹਮਣੇ ਆ
ਰਹੀਆਂ ਹਨ।ਸੋ ਦੋਸਤੋ ਇਸ ਬਾਰੇ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।