Breaking News
Home / ਵਾਇਰਲ / ਵੱਡੀ ਖਬਰ ਪੈਟਰੋਲ ਤੇ ਡੀਜਲ ਹੋਏ ਐਨੇ ਮਹਿੰਗੇ !

ਵੱਡੀ ਖਬਰ ਪੈਟਰੋਲ ਤੇ ਡੀਜਲ ਹੋਏ ਐਨੇ ਮਹਿੰਗੇ !

ਦੋਸਤੋ ਰੂਸ ਅਤੇ ਯੂਕਰੇਨ ਦੇ ਵਿੱਚ ਲੜਾਈ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਦੇ ਵਿੱਚ ਮਹੰਗਾਈ ਦੇਖੀ ਜਾ ਚੁੱਕੀ ਹੈ।ਦੋਸਤੋ ਭਾਰਤ ਦੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਤੁਹਾਨੂੰ ਦੱਸ ਦਈਏ

ਕਿ ਚੋਣਾਂ ਦੇ ਰਿਜਲਟ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ 25 ਰੁਪਏ ਪ੍ਰਤੀ ਲੀਟਰ ਵਾਧਾ ਹੋ ਸਕਦਾ ਹੈ।ਦੱਸਿਆ ਜਾ ਰਿਹਾ ਹੈ ਕਿ ਵਿਸ਼ਵ ਤੇਲ ਇੰਡਸਟਰੀ ਦੇ ਵੱਲੋਂ ਵੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਲੜਾਈ ਦੇ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ। ਇਸ ਵੇਲੇ ਦਿੱਲੀ ਦੇ ਵਿੱਚ ਪੈਟਰੋਲ ਦੀ ਕੀਮਤ 95 ਰੁਪਏ 41 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 86 ਰੁਪਏ 67 ਪੈਸੇ ਪ੍ਰਤੀ

ਲੀਟਰ ਹੈ।ਪਰ ਆਉਣ ਵਾਲੇ ਸਮੇਂ ਵਿੱਚ ਤੇਜ਼ੀ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ।ਸੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿੱਲ ਮਾਫ ਬਾਰੇ ਵੱਡੀ ਅਪਡੇਟ ਕਰੋ ਇਹ ਕੰਮ !

ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ …

Leave a Reply

Your email address will not be published.

error: Content is protected !!