Home / ਵਾਇਰਲ / ਹੁਣੇ ਪੰਜਾਬ ਸਿੈੱਖਿਆ ਵਿਭਾਗ ਨੇ ਜਾਰੀ ਕੀਤੇ ਨਵੇ ਹੁਕਮ !

ਹੁਣੇ ਪੰਜਾਬ ਸਿੈੱਖਿਆ ਵਿਭਾਗ ਨੇ ਜਾਰੀ ਕੀਤੇ ਨਵੇ ਹੁਕਮ !

ਦੋਸਤੋ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਤੇ ਇਸ ਤੋਂ ਛੁਟਕਾਰਾ ਪਾਉਣ ਦਾ ਇੱਕ ਮਾਤਰ ਤਰੀਕਾ ਵੈਕਸੀਨੇਸ਼ਨ ਹੈ।ਸਿਹਤ ਵਿਭਾਗ ਵੱਲੋਂ ਕ੍ਰੋਨਾ ਵੈਕਸੀਨ ਲੋਕਾਂ ਨੂੰ ਲਗਾਈ ਜਾ ਰਹੀ ਹੈ।ਇਸ ਸਬੰਧੀ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ

ਵੱਲੋਂ ਸਕੂਲਾਂ ਦੇ ਵਿੱਚ ਇਸ ਸਬੰਧੀ ਗਤੀਵਿਧੀਆਂ ਕਰਵਾਉਣ ਦੇ ਲਈ ਕਿਹਾ ਗਿਆ ਹੈ। ਲੋਕਾਂ ਨੂੰ ਵੈਕਸੀਨੇਸ਼ਨ ਦੇ ਲਈ ਜਾਗਰੂਕ ਕਰਨ ਦੇ ਲਈ ਸਕੂਲੀ ਵਿਦਿਆਰਥੀਆਂ ਦਾ ਇੱਕ ਮੁੱਖ ਰੋਲ ਹੋ ਸਕਦਾ ਹੈ।ਲੋਕਾਂ ਨੂੰ ਜਾਗਰੂਕ ਕਰਨ ਦੇ ਲਈ

ਸਕੂਲਾਂ ਦੇ ਵਿੱਚ ਵਿਦਿਆਰਥੀ ਦੁਆਰਾ ਵੱਖ ਵੱਖ ਗਤੀਵਿਧੀਆਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।ਲੋਕਾਂ ਨੂੰ ਜਾਗਰੂਕ ਕਰਨ ਦੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਅਹਿਮ ਭੂਮਿਕਾ ਹੋ ਸਕਦੀ ਹੈ ਅਤੇ ਵੱਖ ਵੱਖ ਸਾਹਿ ਪਾਠ ਦੇ ਵਿੱਚ

ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਤਰ੍ਹਾਂ ਦੋਸਤੋ ਪੰਜਾਬ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਵਿੱਚ ਇਹ ਕੰਮ ਕਰਵਾਉਣ ਦੇ ਲਈ ਕਿਹਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੋਰੀ ਕੀਤੀ ਘੋੜੀ ਦੀ ਜਦੋ ਚੋਰ ਨੇ ਕੀਤੀ ਸਵਾਰੀ ਤਾ ਚੋਰ ਸਣੇ ਮਾਲਕ ਕੋਲ ਪਹੁੰਚ ਗਈ ਘੋੜੀ ਵਫਾਦਾਰ ਘੋੜੀ !

ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਬਹਾਦਰ ਘੋੜੀ ਬਾਰੇ ਜਾਣਕਾਰੀ ਦੇਵਾਂਗੇ। ਇਸ ਬਾਰੇ ਜਾਣ ਕੇ ਤੁਸੀਂ …

Leave a Reply

Your email address will not be published.

error: Content is protected !!