Breaking News
Home / ਵਾਇਰਲ / ਭਾਰਤੀਆ ਨੂੰ ਲੱਗਾ ਇੱਕ ਹੋਰ ਝਟਕਾ ਇਹਨਾ ਚੀਜਾ ਦੇ ਵਧੇ ਰੇਟ !

ਭਾਰਤੀਆ ਨੂੰ ਲੱਗਾ ਇੱਕ ਹੋਰ ਝਟਕਾ ਇਹਨਾ ਚੀਜਾ ਦੇ ਵਧੇ ਰੇਟ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਯੂਕਰੇਨ ਅਤੇ ਰੂਸ ਦੇ ਵਿੱਚ ਚਲ ਰਹੀ ਲੜਾਈ ਕਾਰਨ ਬਹੁਤ ਸਾਰੀਆਂ ਚੀਜ਼ਾਂ ਵਿੱਚ ਮਹਿੰਗਾਈ ਦੇਖਣ ਨੂੰ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਹੁਣ ਰਸੋਈ ਦੇ ਵਿੱਚ ਇਸਤੇਮਾਲ ਕੀਤੇ ਜਾਣ ਵਾਲਾ

ਰੀਫਾਇੰਡ ਤੇਲ ਵੀ ਮਹਿੰਗਾ ਹੋਣ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਯੂਕਰੇਨ ਵਿੱਚੋਂ ਸੋਇਆਬੀਨ ਅਤੇ ਸੋਇਆਬੀਨ ਦਾ ਤੇਲ ਆਉਂਦਾ ਹੈ।ਪਰ ਹੁਣ ਲੜਾਈ ਕਾਰਨ ਕੋਈ ਵੀ ਕੱਚਾ ਮਾਲ ਭਾਰਤ ਦੀਆਂ ਫੈਕਟਰੀਆਂ ਵਿੱਚ ਨਹੀਂ ਪਹੁੰਚ ਰਿਹਾ।ਜਿਸ

ਤੋਂ ਬਾਅਦ ਹੁਣ ਵਪਾਰੀਆਂ ਵੱਲੋਂ ਰੇਟ ਵਧਾ ਦਿੱਤੇ ਗਏ ਹਨ।ਜਿਸ ਨਾਲ ਬਹੁਤ ਸਾਰੀਆਂ ਘਰੇਲੂ ਚੀਜ਼ਾਂ ਦੇ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਇਸ ਤਰ੍ਹਾਂ ਦੋਸਤੋ ਇਸ ਯੁੱਧ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਅਤੇ ਮਹਿੰਗਾਈ

ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਖਰਕਾਰ ਕਿਉ ਰੋਦੇ ਨੇ ਕੁੱਤੇ ਰਾਤ ਨੂੰ ਆਇਆ ਸੱਚ ਸਾਹਮਣੇ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਸ ਬਾਰੇ ਕਈ ਲੋਕਾਂ ਨੂੰ ਪਤਾ ਹੋਵੇਗਾ ਕਿ …

Leave a Reply

Your email address will not be published.

error: Content is protected !!