Home / ਵਾਇਰਲ / ਬਾਬੇ ਨੇ ਕਰਤੀ ਨਵੀ ਭਵਿੱਖਬਾਣੀ ਇਸ ਪਾਰਟੀ ਦੀ ਬਣੇਗੀ ਸਰਕਾਰ !

ਬਾਬੇ ਨੇ ਕਰਤੀ ਨਵੀ ਭਵਿੱਖਬਾਣੀ ਇਸ ਪਾਰਟੀ ਦੀ ਬਣੇਗੀ ਸਰਕਾਰ !

ਦੋਸਤੋ ਚੋਣਾਂ ਦੇ ਨਤੀਜੇ ਨੂੰ ਲੈ ਕੇ ਹਰ ਪਾਸੇ ਕੋਈ ਨਾ ਕੋਈ ਖਬਰ ਦੇਖਣ ਨੂੰ ਮਿਲ ਰਹੀ ਹੈ।ਹਰ ਕੋਈ ਚੋਣਾਂ ਦੇ ਨਤੀਜੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।ਇਸਦੇ ਚਲਦੇ ਬਹੁਤ ਸਾਰੇ ਲੋਕ ਭਵਿੱਖਬਾਣੀ ਵੀ ਕਰ ਰਹੇ ਹਨ ਕਿ ਇਸ ਵਾਰ ਕਿਸ ਪਾਰਟੀ

ਦੀ ਸਰਕਾਰ ਬਣੇਗੀ।ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਬਾਬਾ ਗੁਰਵਿੰਦਰ ਨੇ ਇੱਕ ਇੰਟਰਵਿਊ ਦੇ ਦੌਰਾਨ ਆਉਣ ਵਾਲੀ ਸਰਕਾਰ ਦੀ ਭਵਿੱਖਬਾਣੀ ਕੀਤੀ ਹੈ।ਬਾਬਾ ਗੁਰਵਿੰਦਰ ਦਾ ਕਹਿਣਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ

ਗਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ।ਉਸ ਦਾ ਕਹਿਣਾ ਹੈ ਕਿ ਕਾਂਗਰਸ ਜਾਂ ਫਿਰ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਆਪਣੀ ਸਰਕਾਰ ਬਣਾ ਸਕਦੇ ਹਨ।ਇਸ ਤਰ੍ਹਾ ਬਹੁਤ ਸਾਰੀਆਂ ਗੱਲਾਂ ਇੰਟਰਵਿਊ ਦੌਰਾਨ ਗੁਰਵਿੰਦਰ ਬਾਬੇ ਵੱਲੋ

ਕੀਤੀਆ ਗਈਆਂ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ

ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਛੋਟੀ ਉਮਰ ਚ ਹੋਈ ਵੱਡੀ ਗਲਤੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਲੋਕਾਂ ਵੱਲੋਂ ਜਨਤਾ ਨੂੰ ਜਾਗਰੂਕ ਕਰਨ ਲਈ ਬਹੁਤ …

Leave a Reply

Your email address will not be published. Required fields are marked *

error: Content is protected !!