ਇੱਕ ਬਹੁਤ ਹੀ ਦਿਲ ਦਹਿਲਾਉਣ ਵਾਲਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਕਲਯੁੱਗੀ ਪਿਓ ਨੇ ਆਪਣੀ ਛੋਟੀ ਬੱਚੀ ਨੂੰ ਬੇਰਹਿਮੀ ਨਾਲ ਮਾਰ ਦਿੱਤਾ।ਮਾਮਲੇ ਅਨੁਸਾਰ ਇੱਕ ਲੜਕੀ ਦਾ ਵਿਆਹ
ਤਰਨ ਤਾਰਨ ਤੋਂ ਫਿਰੋਜ਼ਪੁਰ ਹੋਇਆ।ਇਹਨਾਂ ਦੀ ਪੰਜ ਮਹੀਨੇ ਦੀ ਇੱਕ ਲੜਕੀ ਸੀ ਅਤੇ ਇਹਨਾਂ ਦੋਹਾਂ ਦੇ ਵਿੱਚ ਤਕਰਾਰ ਹੋਣ ਤੋਂ ਬਾਅਦ ਲੜਕੀ ਪੇਕੇ ਘਰ ਚਲੀ ਗਈ।ਤੁਹਾਨੂੰ ਦੱਸ ਦਈਏ ਕਿ ਇਸ ਲੜਕੀ ਦਾ ਪਿਓ ਆਪਣੀ ਛੋਟੀ ਬੱਚੀ ਨੂੰ ਲਾਂ ਤਾਂ ਜ਼ਬਰਦਸਤੀ
ਆਪਣੇ ਘਰ ਲੈ ਗਿਆ।ਜਦੋਂ ਇਸ ਦੀ ਮਾਂ ਆਪਣੀ ਬੱਚੀ ਨੂੰ ਲੈਣ ਆਈ ਤਾਂ ਕਲਯੁੱਗੀ ਪਿਓ ਨੇ ਪੰਜਾਂ ਮਹੀਨਿਆਂ ਦੀ ਲੜਕੀ ਨੂੰ ਪਟਕਾ ਕੇ ਜਮੀਨ ਤੇ ਮਾਰਿਆ।ਜਿਸ ਕਾਰਨ ਉਸ ਦੀ ਮੌਤ ਹੋ ਗਈ।ਉਸ ਲੜਕੀ ਨੂੰ ਹਸਪਤਾਲ ਵੀ ਲਿਜਾਇਆ
ਗਿਆ ਪਰ ਉਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਥਾਣੇ ਜਾ ਲੜਕੀ ਨੇ ਆਪਣੇ ਪਤੀ ਖ਼ਿਲਾਫ਼ ਰਿਪੋਰਟ ਦਰਜ ਕਰਵਾਈ ਗਈ।ਪੁਲਿਸ ਵੱਲੋਂ ਉਸ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ
ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।