ਦੋਸਤੋ ਕੇਂਦਰ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ।ਉਥੇ ਹੀ ਸੂਬਾ ਸਰਕਾਰ ਵੱਲੋਂ ਵੀ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ।ਦੋਸਤੋ ਈ ਸ਼ਰਮ ਕਾਰਡ ਬਹੁਤ ਸਾਰੇ ਲੋਕਾਂ ਦੁਆਰਾ ਬਣਾਏ ਗਏ ਹਨ।
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਜੋਗੀ ਸਰਕਾਰ ਵੱਲੋਂ ਈ ਸ਼ਰਮ ਕਾਰਡ ਧਾਰਕਾਂ ਦੇ ਖਾਤਿਆਂ ਵਿੱਚ 1000 ਰੁਪਏ ਦੀ ਕਿਸ਼ਤ ਪਾਉਣ ਦਾ ਐਲਾਨ ਕੀਤਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਵਾਰ ਜੰਮੂ ਅਤੇ ਪੰਜਾਬ ਦੇ ਵਿੱਚ ਈ ਸ਼ਰਮ ਕਾਰਡ
ਧਾਰਕਾਂ ਦੇ ਖਾਤਿਆਂ ਵਿੱਚ ਇਹ ਰਾਸ਼ੀ ਪਾਈ ਜਾਵੇਗੀ।ਇਸ ਤੋਂ ਪਹਿਲਾਂ ਹਰਿਆਣਾ ਹਿਮਾਚਲ ਅਤੇ ਯੂਪੀ ਆਦਿ ਸਟੇਟਾਂ ਦੇ ਵਿੱਚ ਇਹ ਕਿਸ਼ਤ ਪਾਈ ਜਾ ਚੁੱਕੀ ਹੈ।ਇਸ ਤਰ੍ਹਾਂ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਹ ਸਹੂਲਤ ਮਿਲਣ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ
ਕਿ ਈ ਸ਼ਰਮ ਕਾਰਡ ਧਾਰਕਾਂ ਨੂੰ 2 ਹਜ਼ਾਰ ਰੁਪਏ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਸੀ।ਜਿਸ ਦੇ ਵਿਚੋਂ ਇੱਕ ਹਜ਼ਾਰ ਰੁਪਏ ਦੀ ਕਿਸ਼ਤ ਲੋਕਾਂ ਨੂੰ ਦੇ ਦਿੱਤੀ ਗਈ ਹੈ।ਜਲਦੀ ਹੀ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਮਿਲਣਾ ਜਾ ਰਿਹਾ ਹੈ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।