Breaking News
Home / ਵਾਇਰਲ / ਹੁਣੇ ਆਈ ਵੱਡੀ ਖਬਰ ਤੇਲ ਦੀਆ ਵਧੀਆ ਐਨੀਆ ਕੀਮਤਾ !

ਹੁਣੇ ਆਈ ਵੱਡੀ ਖਬਰ ਤੇਲ ਦੀਆ ਵਧੀਆ ਐਨੀਆ ਕੀਮਤਾ !

ਦੋਸਤੋ ਯੁਕਰੇਨ ਅਤੇ ਰੂਸ ਦੇ ਵਿੱਚ ਲੜਾਈ ਕਾਰਨ ਬਹੁਤ ਸਾਰੀਆਂ ਚੀਜ਼ਾਂ ਮਹਿੰਗੀਆਂ ਹੁੰਦੀਆਂ ਦਿਖਾਈ ਦੇ ਰਹੀਆਂ ਹਨ।ਇਸ ਲੜਾਈ ਕਾਰਨ ਬਹੁਤ ਸਾਰੀਆਂ ਚੀਜ਼ਾਂ ਜੋ ਕਿ ਬਾਹਰੋਂ ਭਾਰਤ ਦੇ ਵਿੱਚ ਆਉਂਦੀਆਂ ਹਨ ਉਨ੍ਹਾਂ ਦੀ ਡਿਲੀਵਰੀ ਵਿੱਚ ਕਾਫੀ

ਜ਼ਿਆਦਾ ਮੁਸ਼ਕਿਲ ਆ ਰਹੀ ਹੈ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਿਹਾ ਹੈ ਕਿ ਯੂਕਰੇਨ ਤੋਂ ਸੂਰਜਮੁਖੀ ਦੇ ਬੀਜ ਅਤੇ ਕੱਚੇ ਤੇਲ ਦੀ ਸਪਲਾਈ ਆਉਣੀ ਬੰਦ ਹੋ ਗਈ ਹੈ।ਜਿਸ ਕਾਰਨ ਹੁਣ ਭਾਰਤ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਹੁਣ

ਅਸਮਾਨ ਛੂਹ ਰਹੀਆਂ ਹਨ। ਮਲੇਸ਼ੀਆ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ 25 ਫੀਸਦੀ ਵਾਧਾ ਹੋਇਆ ਹੈ।ਜਿਸ ਕਾਰਨ ਹੁਣ ਆਉਣ ਵਾਲੇ ਸਮੇਂ ਦੇ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਇਸ

ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿੱਲ ਮਾਫ ਬਾਰੇ ਵੱਡੀ ਅਪਡੇਟ ਕਰੋ ਇਹ ਕੰਮ !

ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ …

Leave a Reply

Your email address will not be published.

error: Content is protected !!