Home / ਵਾਇਰਲ / ਗੱਡੀਆ ਚਲਾਉਣ ਵਾਲਿਆ ਲਈ ਸਰਕਾਰ ਨੇ ਜਾਰੀ ਕੀਤੇ ਇਹ ਨਵੇ ਨਿਯਮ !

ਗੱਡੀਆ ਚਲਾਉਣ ਵਾਲਿਆ ਲਈ ਸਰਕਾਰ ਨੇ ਜਾਰੀ ਕੀਤੇ ਇਹ ਨਵੇ ਨਿਯਮ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਿਹਾ ਹੈ ਕਿ ਹੁਣ ਗੱਡੀਆਂ ਚਲਾਉਣ ਵਾਲਿਆਂ ਦੇ ਲਈ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਵਾਹਨ ਚਲਾਉਣ ਵਾਲਿਆਂ ਦੀ ਫਿੱਟਨਸ ਦੇ ਨਾਲ-ਨਾਲ ਹੁਣ ਪੁਰਾਣੇ

ਵਾਹਨ ਦੀ ਫਿਟਨੈਸ ਦਾ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਹੋ ਗਿਆ ਹੈ।ਜਿਹੜੇ ਲੋਕ ਪੁਰਾਣੇ ਵਾਹਨਾਂ ਨੂੰ ਚਲਾਉਂਦੇ ਹਨ ਉਹਨਾਂ ਦੇ ਕੋਲ ਹੁਣ ਫਿਟਨੈਂਸ certificate ਹੋਣਾ ਹੁਣ ਸਰਕਾਰ ਵੱਲੋਂ ਲਾਜ਼ਮੀ ਕਰ ਦਿੱਤਾ ਗਿਆ ਹੈ।ਸੜਕ ਮੰਤਰਾਲੇ ਵੱਲੋਂ ਹੁਣ

ਇਸ certificate ਦੇ ਫਾਰਮੈਟ ਨੂੰ ਵੀ ਪੇਸ਼ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪੁਰਾਣੇ ਵਾਹਨਾਂ ਦਾ ਫਿਟਨਸ ਸਰਟੀਫਿਕੇਟ ਵਿੰਡ ਸ਼ੀਲਡ ਉੱਤੇ ਲਗਾਇਆ ਜਾਵੇਗਾ।ਸੜਕ ਸੁਰੱਖਿਆ ਮੰਤਰਾਲੇ ਵੱਲੋਂ ਇਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ

ਇਸ ਦੇ ਬਾਰੇ ਇਤਰਾਜ਼ ਅਤੇ ਸੁਝਾਅ ਮੰਗੇ ਗਏ ਹਨ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!