ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਇਸ ਚੀਜ਼ ਉੱਤੇ ਵੀ ਲੱਗੇਗਾ ਟੈਕਸ।ਦੋਸਤੋ ਇਸ ਵੇਲੇ ਸਰਕਾਰ ਨੇ ਇੱਕ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਕਾਰਨ ਹੁਣ ਇਸ ਚੀਜ਼ ਤੇ ਵੀ ਲੱਗ ਜਾਵੇਗਾ ਟੈਕਸ।ਇਹ ਖਬਰ ਪ੍ਰਾਈਵੇਟ ਅਤੇ
ਸਰਕਾਰੀ ਮੁਲਾਜ਼ਮਾਂ ਦੇ ਲਈ ਬਹੁਤ ਜ਼ਿਆਦਾ ਜ਼ਰੂਰੀ ਹੈ।ਹੁਣ ਸਰਕਾਰ ਨੇ ਐਲਾਨ ਕੀਤਾ ਹੈ ਕਿ ਈ ਪੀ ਐਫ ਦੇ ਰਿਟਰਨ ਉੱਤੇ ਵੀ ਇਨਕਮ ਟੈਕਸ ਲਗਾਇਆ ਜਾਵੇਗਾ।ਦੱਸਿਆ ਜਾ ਰਿਹਾ ਹੈ ਕਿ ਇਹ ਟੈਕਸ ਪ੍ਰਾਈਵੇਟ ਅਤੇ ਸਰਕਾਰੀ ਮੁਲਾਜ਼ਮਾਂ ਦੇ ਈ
ਪੀ ਐਫ ਦੇ ਰਿਟਰਨ ਉੱਪਰ ਲਗਾਇਆ ਜਾਵੇਗਾ।ਇਹ ਟੈਕਸ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚੋਂ ਕੱਟ ਲਿਆ ਜਾਵੇਗਾ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।