Home / ਦੇਸੀ ਨੁਸਖੇ / ਪੁਰਾਣੀਆ ਤੋ ਪੁਰਾਣੀਆ ਛਾਹੀਆ ਕਾਲੇ ਦਾਗ ਧੱਭੇ ਕਾਲਾਪਣ ਹੋਵੇਗਾ ਦੂਰ !

ਪੁਰਾਣੀਆ ਤੋ ਪੁਰਾਣੀਆ ਛਾਹੀਆ ਕਾਲੇ ਦਾਗ ਧੱਭੇ ਕਾਲਾਪਣ ਹੋਵੇਗਾ ਦੂਰ !

ਦੋਸਤੋ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਚਿਹਰੇ ਤੇ ਝੁਰੜੀਆਂ ਅਤੇ ਛਾਈਆਂ ਦੀ ਸਮੱਸਿਆ ਆਉਣੀ ਸ਼ੁਰੂ ਹੋ ਗਈ ਹੈ।ਜੇਕਰ ਚਿਹਰੇ ਤੇ ਪਿਗਮੈਂਟੇਸ਼ਨ ਦੀ ਸਮੱਸਿਆ ਆ ਰਹੀ ਹੈ ਤਾਂ ਸਾਨੂੰ ਸਰੀਰ ਦੇ ਵਿੱਚੋਂ ਬਹੁਤ ਸਾਰੇ ਪੋਸ਼ਕ ਤੱਤਾਂ ਦੀ ਕਮੀ ਨੂੰ ਪੂਰਾ ਕਰਨਾ ਚਾਹੀਦਾ ਹੈ।

ਜੇਕਰ ਅਸੀਂ ਅੰਦਰੂਨੀ ਤੌਰ ਤੇ ਆਪਣੇ ਸਰੀਰ ਨੂੰ ਸਹੀ ਰੱਖਾਂਗੇ ਤਾਂ ਸਾਡੇ ਚਿਹਰੇ ਤੇ ਕੋਈ ਵੀ ਸਮੱਸਿਆ ਨਹੀਂ ਆਉਂਦੀ।ਇਸ ਲਈ ਦੋਸਤੋ ਸਾਨੂੰ ਡਰਾਈ ਫਰੂਟ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਚੀਜ਼ਾਂ ਦਾ ਜ਼ਰੂਰ ਸੇਵਨ ਕਰਨਾ ਚਾਹੀਦਾ ਹੈ।ਜਿਵੇਂ ਕਿ ਦੋਸਤੋ

ਤੁਸੀਂ ਨਿੰਬੂ ਅਤੇ ਸੰਤਰੇ ਦਾ ਵੱਧ ਤੋਂ ਵੱਧ ਪ੍ਰਯੋਗ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਹਾਨੂੰ ਇੱਕ ਨੁਸਖਾ ਦੱਸਣ ਜਾ ਰਹੇ ਹਾਂ ਜਿਸ ਦਾ ਇਸਤੇਮਾਲ ਕਰਕੇ ਚਿਹਰੇ ਤੇ ਮੌਜੂਦ ਪਿਗਮੈਂਟੇਸ਼ਨ ਨੂੰ ਖ਼ਤਮ ਕੀਤਾ ਜਾ ਸਕਦਾ ਹੈ।ਦੋਸਤੋ ਸਭ ਤੋਂ ਪਹਿਲਾਂ ਤੁਸੀਂ ਇੱਕ

ਕਪੂਰ ਦੀ ਟਿਕੀ ਲੈ ਲਵੋ ਅਤੇ ਇਸ ਨੂੰ ਪੀਸ ਕੇ ਇਸ ਦਾ ਪਾਊਡਰ ਤਿਆਰ ਕਰ ਲਵੋ।ਇਸ ਪਾਊਡਰ ਵਿੱਚ ਅੱਧਾ ਚੱਮਚ ਮੁਲਤਾਨੀ ਮਿੱਟੀ ਪਾਊਡਰ ਅੱਧਾ ਚੱਮਚ ਸ਼ਹਿਦ ਅਤੇ ਥੋੜ੍ਹਾ ਜਿਹਾ ਪਾਣੀ ਮਿਕਸ ਕਰਕੇ ਇੱਕ ਪੇਸਟ ਤਿਆਰ ਕਰ ਲਵੋ।ਇਸ ਪੇਸਟ

ਨੂੰ ਤੁਸੀਂ ਆਪਣੇ ਪਿਗਮੈਂਟੇਸ਼ਨ ਵਾਲੀ ਜਗ੍ਹਾ ਤੇ ਲਗਾ ਲੈਣਾ ਹੈ ਅਤੇ ਜਦੋਂ ਇਹ ਸੁੱਕ ਜਾਵੇ ਤਾਂ ਤੁਸੀਂ ਆਪਣੇ ਚਿਹਰੇ ਨੂੰ ਸਾਫ ਕਰ ਲੈਣਾਂ ਹੈ।ਇਹ ਨੁਸਖਾ ਬਹੁਤ ਹੀ ਕਾਰਗਰ ਨੁਸਖਾ ਹੈ।ਜਿਸ ਨਾਲ ਚਿਹਰੇ ਤੇ ਮੌਜੂਦ ਪਿਗਮੈਂਟੇਸ਼ਨ ਖਤਮ ਹੋ ਜਾਵੇਗੀ।

ਸੋ ਦੋਸਤੋ ਇਸ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ

ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਦਾਮ ਖਾਣ ਵਾਲਿਓ ਦੋ ਮਿੰਟ ਕੱਢਕੇ ਜਰੂਰ ਦੇਖੋ !

ਦੋਸਤੋ ਬਦਾਮ ਨਾਲ ਇੱਕ ਅਜਿਹਾ ਡਰਾਈ ਫਰੂਟ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ …

Leave a Reply

Your email address will not be published.

error: Content is protected !!