Home / ਵਾਇਰਲ / ਰੋਜਾਨਾ ਵਰਤਣ ਵਾਲੀ ਇਹ ਚੀਜ ਹੋਈ ਹੁਣ ਮਹਿੰਗੀ ਦੇਖੋ !

ਰੋਜਾਨਾ ਵਰਤਣ ਵਾਲੀ ਇਹ ਚੀਜ ਹੋਈ ਹੁਣ ਮਹਿੰਗੀ ਦੇਖੋ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਮਹਿੰਗਾਈ ਇੱਕ ਵਾਰ ਫਿਰ ਤੋਂ ਆਪਣੇ ਪੈਰ ਪਸਾਰਦੀ ਹੋਈ ਨਜ਼ਰ ਆ ਰਹੀ ਹੈ।।ਤੁਹਾਨੂੰ ਦੱਸ ਦਈਏ ਕਿ ਮਹਿੰਗਾਈ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਪਰੇਸ਼ਾਨੀ ਦੇ ਵਿੱਚ ਪਾਉਣ ਦੇ ਲਈ ਆ ਚੁੱਕੀ ਹੈ।ਦੋ

ਦੇਸ਼ਾਂ ਦੇ ਵਿੱਚ ਚਲ ਰਿਹਾ ਯੁੱਧ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਪੈਦਾ ਕਰ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਦਿੱਲੀ ਵਿੱਚ ਸਥਿਤ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।ਤੁਹਾਨੂੰ ਦੱਸ ਦਈਏ ਕਿ 2 ਰੁਪਏ ਪ੍ਰਤੀ ਲੀਟਰ ਦੁੱਧ ਦੀਆਂ ਕੀਮਤਾਂ ਦੇ

ਵਿੱਚ ਵਾਧਾ ਕਰ ਦਿੱਤਾ ਗਿਆ ਹੈ।ਇਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਝਟਕਾ ਲਗਾ ਹੈ ਕਿਉਂਕਿ ਹਰ ਚੀਜ਼ ਹੁਣ ਮਹਿੰਗੀ ਹੁੰਦੀ ਦਿਖਾਈ ਦੇ ਰਹੀ ਹੈ।ਦਿੱਲੀ ਦੇ ਵਿੱਚ ਮੌਜੂਦ ਮਸ਼ਹੂਰ ਮਦਰ ਡੇਅਰੀ ਵੱਲੋਂ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ

ਜੋ ਕਿ 6 ਮਾਰਚ ਤੋਂ ਲਾਗੂ ਹੋ ਗਈਆਂ ਹਨ।ਇਸ ਤਰ੍ਹਾਂ ਦੋਸਤੋ ਦੁੱਧ ਦੀਆਂ ਕੀਮਤਾਂ ਦੇ ਵਿੱਚ ਵੀ ਹੁਣ ਵਾਧਾ ਦੇਖਣ ਨੂੰ ਮਿਲਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਹੁਤ ਘੈਟ ਰੈਸਿਪੀ ਦੇਖ ਰਿਹਾ ਨਹੀ ਜਾਵੇਗਾ !

ਦੋਸਤੋ ਅੱਜ ਅਸੀਂ ਕੱਚੇ ਚਾਵਲ ਤੋਂ ਬਹੁਤ ਹੀ ਵਧੀਆ ਮਿਠਾਈ ਬਣਾ ਕੇ ਤਿਆਰ ਕਰਾਂਗੇ।ਇਸ ਨੂੰ …

Leave a Reply

Your email address will not be published.

error: Content is protected !!