Home / ਦੇਸੀ ਨੁਸਖੇ / ਕੌਫੀ ਨਾਲ ਇੰਝ ਵਧੇਗੀ ਤੁਹਾਡੇ ਚਿਹਰੇ ਦੀ ਸੁੰਦਰਤਾ !

ਕੌਫੀ ਨਾਲ ਇੰਝ ਵਧੇਗੀ ਤੁਹਾਡੇ ਚਿਹਰੇ ਦੀ ਸੁੰਦਰਤਾ !

ਦੋਸਤੋਂ ਚਿਹਰੇ ਨਾਲ ਸਬੰਧਤ ਬਹੁਤ ਸਾਰੀਆਂ ਸਮੱਸਿਆਵਾਂ ਲੋਕਾਂ ਨੂੰ ਦੇਖਣ ਨੂੰ ਮਿਲ ਜਾਂਦੀਆਂ ਹਨ।ਹਰ ਕੋਈ ਚਾਹੁੰਦਾ ਹੈ ਕਿ ਉਸਦੇ ਚਿਹਰੇ ਤੇ ਕੋਈ ਦਾਗ ਨਾ ਹੋਵੇ ਅਤੇ ਚਿਹਰੇ ਤੇ ਗਲੋ ਬਣਿਆ ਰਹੇ। ਪਰ ਦੋਸਤੋ ਬਹੁਤ ਸਾਰੇ ਲੋਕਾਂ ਨੂੰ ਪਿਗਮੈਂਟੇਸ਼ਨ ਝੁਰੜੀਆਂ ਅਤੇ

ਕਾਲੇ ਦਾਗ ਧੱਬਿਆਂ ਦੀ ਸਮੱਸਿਆ ਬਣੀ ਰਹਿੰਦੀ ਹੈ।ਦੋਸਤੋ ਅੱਜ ਅਸੀਂ ਤੁਹਾਨੂੰ ਬਹੁਤ ਹੀ ਅਸਾਨ ਨੁਸਖਾ ਦੱਸਣ ਜਾ ਰਹੇ ਹਾਂ।ਇਸ ਦਾ ਇਸਤੇਮਾਲ ਕਰਕੇ ਤੁਹਾਡਾ ਚਿਹਰਾ ਬਿਲਕੁਲ ਸਾਫ਼-ਸੁਥਰਾ ਹੋ ਜਾਵੇਗਾ।ਸਭ ਤੋਂ ਪਹਿਲਾਂ ਅਸੀਂ ਇੱਕ ਕਟੋਰੇ ਵਿੱਚ ਇੱਕ

ਚਮਚ ਕੌਫੀ ਪਾਉਡਰ ਲੈ ਲਵਾਂਗੇ।ਇਸ ਤੋਂ ਬਾਅਦ ਇਸ ਵਿੱਚ ਦੋ ਚਮਚ ਟਮਾਟਰ ਦਾ ਰਸ ਅਤੇ ਇੱਕ ਚੁਟਕੀ ਕਸਤੂਰੀ ਹਲਦੀ,ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਅੱਧਾ ਚੱਮਚ ਜੈਲੇਟਿਨ ਪਾਊਡਰ ਮਿਲਾ ਦਿਆਂਗੇ।ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰਕੇ ਤੁਸੀਂ ਫੇਸ

ਪੈਕ ਤਿਆਰ ਕਰ ਲੈਣਾ ਹੈ। ਆਪਣੇ ਚਿਹਰੇ ਨੂੰ ਸਾਫ ਕਰ ਕੇ ਤੁਸੀਂ ਇਸ ਫੇਸ ਪੈਕ ਨੂੰ ਆਪਣੇ ਚਿਹਰੇ ਤੇ ਲਗਾ ਲੈਣਾ ਹੈ।ਜਦੋਂ ਤੁਹਾਡੇ ਚਿਹਰੇ ਤੇ ਇਹ ਫੇਸ ਪੈਕ ਚੰਗੀ ਤਰ੍ਹਾਂ ਸੁੱਕ ਜਾਵੇ ਤਾਂ ਤੁਸੀਂ ਇਸ ਨੂੰ ਉਤਾਰ ਦੇਣਾ ਹੈ।ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ

ਹੀ ਵਧੀਆ ਗਲੋ ਪੈਦਾ ਹੋ ਗਿਆ ਹੈ ਅਤੇ ਸਾਫ਼-ਸੁਥਰਾ ਚਿਹਰਾ ਤੁਹਾਨੂੰ ਦੇਖਣ ਨੂੰ ਮਿਲੇਗਾ।ਸੋ ਦੋਸਤੋ ਤੁਸੀਂ ਹਫ਼ਤੇ ਦੇ ਵਿੱਚ ਦੋ ਵਾਰ ਇਸ ਨੂੰ ਜ਼ਰੂਰ ਇਸਤੇਮਾਲ ਕਰਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ

ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇੱਕ ਅਜਿਹਾ ਤਰੀਕਾ ਅਪਣਾਓ ਫਟੀਆ ਅੱਡੀਆ ਤੋ ਛੁਟਕਾਰਾ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਕੱਲ੍ਹ ਦੇ ਮੌਸਮ ਵਿਚ ਜ਼ਿਆਦਾਤਰ ਲੋਕਾਂ ਨੂੰ …

Leave a Reply

Your email address will not be published. Required fields are marked *

error: Content is protected !!