ਦੋਸਤੋ ਅੱਜ ਕੱਲ ਹਰ ਇਨਸਾਨ ਸੌਣ ਵੇਲੇ ਸਿਰਹਾਣੇ ਦਾ ਇਸਤੇਮਾਲ ਕਰਦਾ ਹੈ।ਸਿਰਹਾਣੇ ਦਾ ਇਸਤੇਮਾਲ ਕਰਨ ਤੇ ਆਰਾਮ ਮਿਲਦਾ ਹੈ ਅਤੇ ਇਸ ਦੀ ਵਰਤੋਂ ਹਰ ਕੋਈ ਕਰਦਾ ਹੈ।ਪਰ ਦੋਸਤੋ ਜੇਕਰ ਅਸੀਂ ਸਿਰਹਾਣੇ ਦੀ ਸਹੀ ਤਰੀਕੇ ਦੇ ਨਾਲ ਵਰਤੋਂ ਨਹੀਂ ਕਰਦੇ
ਤਾਂ ਇਸ ਦਾ ਸਾਡੇ ਸਰੀਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਜੇਕਰ ਸਿਰਹਾਣੇ ਦੀ ਗਲਤ ਤਰੀਕੇ ਨਾਲ ਵਰਤੋਂ ਕੀਤੀ ਜਾਵੇ ਤਾਂ ਵਿਅਕਤੀ ਨੂੰ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ।ਦੋਸਤੋ ਅਕਸਰ ਹੀ ਲੋਕ ਸਿੱਧਾ ਲੇਟ ਕੇ ਆਪਣੇ ਸਿਰ ਦੇ ਹੇਠਾਂ ਸਿਰਹਾਣਾ
ਰੱਖ ਲੈਂਦੇ ਹਨ ਜੋ ਕਿ ਬਿਲਕੁਲ ਗਲਤ ਸਥਿਤੀ ਹੈ।ਅਜਿਹਾ ਕਰਨ ਨਾਲ ਸਾਹ ਦੀ ਨਲੀ ਤੇ ਜ਼ਿਆਦਾ ਅਸਰ ਪੈਂਦਾ ਹੈ।ਜੇਕਰ ਤੁਸੀਂ ਸਿਰਹਾਣਾ ਵਰਤਣਾ ਹੀ ਚਾਹੁੰਦੇ ਹੋ ਤਾਂ ਤੁਸੀਂ ਖੱਬੇ ਪਾਸੇ ਵੱਲ ਮੂੰਹ ਕਰਕੇ ਸੌਂ ਸਕਦੇ ਹੋ।ਅਜਿਹਾ ਕਰਨ ਨਾਲ ਸਾਹ ਲੈਣ
ਵਿੱਚ ਵੀ ਕੋਈ ਤਕਲੀਫ਼ ਨਹੀਂ ਹੁੰਦੀ ਅਤੇ ਦਿਲ ਦੀ ਧੜਕਨ ਵੀ ਸਹੀ ਰਹਿੰਦੀ ਹੈ।ਇਸ ਤਰ੍ਹਾਂ ਦੋਸਤੋ ਜੇਕਰ ਅਸੀਂ ਸਿਰਹਾਣੇ ਦੀ ਵਰਤੋਂ ਕਰਨੀ ਚਾਹੁੰਦੇ ਹਾਂ ਤਾਂ ਸਾਨੂੰ ਇਸਦੀ ਸਹੀ ਤਰੀਕੇ ਨਾਲ ਵਰਤੋਂ ਕਰਨੀ ਆਉਣੀ ਚਾਹੀਦੀ ਹੈ।ਇਸ ਬਾਰੇ ਹੋਰ
ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।