ਦੋਸਤੋ ਅੱਜ ਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਥੋੜ੍ਹਾ ਮੁਸ਼ਕਿਲ ਹੋ ਜਾਂਦਾ ਹੈ।ਜਿਵੇਂ ਕੇ ਦੋਸਤੋ ਅੱਜਕੱਲ੍ਹ ਬਹੁਤ ਸਾਰੇ ਲੋਕ ਪੁਨਰ ਜਨਮ ਦੀਆਂ ਗੱਲਾਂ ਕਰਦੇ ਹਨ।ਹਾਲ ਹੀ ਵਿੱਚ ਇੱਕ ਲੜਕੀ ਦੀ ਵੀਡੀਓ
ਸਾਹਮਣੇ ਆਈ,ਜਿਸ ਵਿੱਚ ਉਹ ਆਪਣੇ ਪੁਨਰ ਜਨਮ ਦੀ ਗੱਲ ਕਰਦੀ ਹੈ। ਉਸ ਨੇ ਆਪਣੇ ਪੁਰਾਣੇ ਮਾਂ-ਪਿਉ ਨੂੰ ਵੀ ਪਹਿਚਾਣ ਲਿਆ ਅਤੇ ਉਸ ਨੂੰ ਦੱਸਿਆ ਕਿ ਮੇਰਾ ਐਕਸੀਡੈਂਟ ਹੋਇਆ।ਜਿਸ ਕਾਰਨ ਮੇਰੀ ਉਸ ਵੇਲੇ ਮੌਤ ਹੋ ਗਈ।ਇਹ ਮਾਮਲੇ
ਜਦੋਂ ਤਰਕਸ਼ੀਲ ਸੁਸਾਇਟੀ ਕੋਲ ਪਹੁੰਚੇ ਤਾਂ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਕੀਤੀ ਜਾਂਦੀ ਹੈ।ਤਰਕਸ਼ੀਲ ਸੁਸਾਇਟੀ ਦਾ ਕਹਿਣਾ ਹੈ ਕਿ ਇਹ ਬੱਚੇ ਦੀ ਦਿਮਾਗੀ ਹਾਲਤ ਦੇ ਕਾਰਨ ਅਜਿਹੇ ਵਿਚਾਰ ਆਉਂਦੇ ਰਹਿੰਦੇ ਹਨ।
ਜਦੋਂ ਬੱਚਾ ਇਹ ਗੱਲਾਂ ਜਿਆਦਾ ਸੋਚਦਾ ਹੈ ਤਾਂ ਉਸ ਨੂੰ ਪੁਨਰ ਜਨਮ ਦਾ ਭੁਲੇਖਾ ਹੁੰਦਾ ਹੈ।ਇਸ ਲਈ ਤਰਕਸ਼ੀਲ ਸੁਸਾਇਟੀ ਦਾ ਮੰਨਣਾ ਹੈ ਕਿ ਪੁਨਰ-ਜਨਮ ਵਾਲੀ ਕੋਈ ਗੱਲ ਨਹੀਂ ਹੈ।ਇਸ ਬਾਰੇ ਤੁਹਾਡੇ ਕੀ ਵਿਚਾਰ ਹਨ।ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।