Home / ਵਾਇਰਲ / ਹੁਣੇ ਆਈ ਤਾਜਾ ਖਬਰ ਕਿਸਾਨਾ ਲਈ ਖੁਸਖਬਰੀ ਦੇਖੋ ਜਲਦੀ !

ਹੁਣੇ ਆਈ ਤਾਜਾ ਖਬਰ ਕਿਸਾਨਾ ਲਈ ਖੁਸਖਬਰੀ ਦੇਖੋ ਜਲਦੀ !

ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਕਿਸਾਨਾਂ ਦੇ ਲਈ ਸਾਹਮਣੇ ਆ ਰਹੀ ਹੈ।ਇੱਕ ਪਾਸੇ ਰੂਸ ਅਤੇ ਯੂਕਰੇਨ ਦੇ ਵਿਚਾਲੇ ਜੰਗ ਲੱਗੀ ਹੋਈ ਹੈ ਜਿਸ ਕਾਰਨ ਹਰ ਚੀਜ਼ ਮਹਿੰਗੀ ਹੁੰਦੀ ਦਿਖਾਈ ਦੇ ਰਹੀ ਹੈ।ਪਰ ਦੂਜੇ ਪਾਸੇ ਹੁਣ ਇਸ ਲੜਾਈ ਦੇ ਚੱਲਦੇ ਕਿਸਾਨਾਂ ਦੇ

ਲਈ ਵੱਡੀ ਖੁਸ਼ਖਬਰੀ ਹੈ ਸਾਹਮਣੇ ਆ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਹਰ ਚੀਜ਼ ਮਹਿੰਗੀ ਹੋਣ ਕਾਰਨ ਹੁਣ ਗਲੋਬਲ ਮਾਰਕੀਟ ਦੇ ਵਿੱਚ ਕਣਕ ਦੀ ਕਮੀ ਹੋ ਗਈ ਹੈ।ਹੁਣ ਭਾਰਤੀ ਕਿਸਾਨ ਕਣਕ ਦੀ ਫ਼ਸਲ ਨੂੰ ਇਹਨਾਂ ਦੇਸ਼ਾਂ ਨੂੰ ਭੇਜਣ ਲਈ

ਤਿਆਰ ਕਰ ਸਕਦੇ ਹਨ।ਤੁਹਾਨੂੰ ਦੱਸ ਦੇਈਏ ਕਿ ਕਣਕ ਦੇ ਰੇਟ ਹੁਣ ਵਧੇ ਹਨ ਅਤੇ ਉੱਚ ਕੀਮਤਾਂ ਵਿੱਚ ਕਣਕ ਦੀ ਫ਼ਸਲ ਦਿੱਤੀ ਜਾ ਰਹੀ ਹੈ।ਹੁਣ ਜਲਦੀ ਹੀ ਮਾਰਕੀਟ ਦੇ ਵਿੱਚ ਕਣਕ ਦੀ ਨਵੀਂ ਫਸਲ ਵੀ ਆ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਾਫ਼ੀ ਜ਼ਿਆਦਾ

ਮੁਨਾਫਾ ਹੋ ਸਕਦਾ ਹੈ।ਇਸ ਗੱਲ ਨੂੰ ਮੱਦੇ ਨਜ਼ਰ ਰੱਖ ਦੇ ਹੋਏ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਹੀ ਤਰੀਕੇ ਨਾਲ ਆਪਣੀ ਫਸਲ ਤਿਆਰ ਕਰਨ ਅਤੇ ਇਸ ਦਾ ਸਹੀ ਮੁੱਲ ਮਿਲਣ ਜਾ ਰਿਹਾ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ

ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ

ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!