Breaking News
Home / ਵਾਇਰਲ / ਲਾਈਵ ਵੀਡੀਓ ਯਾਰ ਨੇ ਕਰਤੀ ਯਾਰਮਾਰ ਦੇਖੋ ਕਲਯੁਗ !

ਲਾਈਵ ਵੀਡੀਓ ਯਾਰ ਨੇ ਕਰਤੀ ਯਾਰਮਾਰ ਦੇਖੋ ਕਲਯੁਗ !

ਅੱਜ ਕੱਲ ਦੇ ਸਮੇਂ ਵਿੱਚ ਕਿਸੇ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਗਿਆ ਹੈ।ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਵਿੱਚ ਲੋਕ ਇੱਕ ਦੂਸਰੇ ਨੂੰ ਮਰਵਾ ਦਿੰਦੇ ਹਨ। ਅਜਿਹੀ ਹੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ

ਹੋ ਜਾਵੋਗੇ।ਦਰਅਸਲ ਇੱਕ ਛੋਟੀ ਜਿਹੀ ਪੁਰਾਣੀ ਰੰਜਿਸ਼ ਕਰਕੇ ਇੱਕ ਦੋਸਤ ਨੇ ਆਪਣੇ ਦੂਸਰੇ ਦੋਸਤ ਨੂੰ ਮਰਵਾ ਦਿੱਤਾ।ਜਿਸ ਤੋਂ ਬਾਅਦ ਪਰਿਵਾਰ ਦੇ ਵਿਚ ਦੁਖ ਦੀ ਲਹਿਰ ਦੌੜ ਗਈ।ਜਿਸ ਦੋਸਤ ਦਾ ਕਤਲ ਕਰਵਾਇਆ ਗਿਆ ਉਸ ਦੀ ਉਮਰ ਕਰੀਬ

28 ਸਾਲ ਦੱਸੀ ਜਾ ਰਹੀ ਹੈ।ਘਟਨਾ ਦਾ ਪੂਰਾ ਹਾਲ ਸੀ ਸੀ ਟੀ ਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਗਿਆ ਜਿਸ ਤੋਂ ਬਾਅਦ ਇਹ ਪੂਰਾ ਮਾਮਲਾ ਸਾਹਮਣੇ ਆਇਆ।ਦਰਅਸਲ ਪੁਰਾਣੀ ਰੰਜਿਸ਼ ਕਾਰਨ ਇੱਕ ਦੋਸਤ ਨੇ ਦੂਸਰੇ ਦੋਸਤ ਨੂੰ ਘਰੋਂ ਬਾਹਰ ਬੁਲਾਇਆ

ਅਤੇ ਉਸਨੂੰ ਗੱਲਾਂ ਦੇ ਵਿੱਚ ਪਾ ਲਿਆ ਅਤੇ ਪਿੱਛੋਂ ਉਸ ਉੱਤੇ ਹਮਲਾ ਕਰਵਾ ਦਿੱਤਾ।ਇਸ ਘਟਨਾ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ

ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿੱਲ ਮਾਫ ਬਾਰੇ ਵੱਡੀ ਅਪਡੇਟ ਕਰੋ ਇਹ ਕੰਮ !

ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ …

Leave a Reply

Your email address will not be published.

error: Content is protected !!