Home / ਵਾਇਰਲ / ਸਰਕਾਰ ਬਣਨ ਤੋ ਬਾਅਦ ਕੇਜਰੀਵਾਲ ਨੇ ਕਰਤਾ ਵੱਡਾ ਐਲਾਨ !

ਸਰਕਾਰ ਬਣਨ ਤੋ ਬਾਅਦ ਕੇਜਰੀਵਾਲ ਨੇ ਕਰਤਾ ਵੱਡਾ ਐਲਾਨ !

ਦੋਸਤੋ ਵਿਧਾਨ ਸਭਾ ਚੋਣਾਂ ਦਾ ਰਿਜ਼ਾਰਟ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਇਆ ਹੈ ਜਿਸ ਨਾਲ ਵਿਰੋਧੀ ਪਾਰਟੀਆਂ ਨੂੰ ਕਰਾਰੀ ਹਾਰ ਮਿਲੀ ਹੈ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ

ਸਿਆਸੀ ਪਾਰਟੀ ਦੀ ਮਜ਼ਬੂਤੀ ਹੋਰ ਵੀ ਜ਼ਿਆਦਾ ਵਧ ਗਈ ਹੈ।ਦਿੱਲੀ ਦੇ ਵਿੱਚ ਇਸ ਪਾਰਟੀ ਦੇ ਤਿੰਨ ਮੈਂਬਰ ਰਾਜ ਸਭਾ ਦੇ ਵਿੱਚ ਮੌਜੂਦ ਹਨ।ਤੁਹਾਨੂੰ ਦੱਸ ਦਈਏ ਕਿ ਜੁਲਾਈ ਤੱਕ ਇਸ ਪਾਰਟੀ ਦੇ ਸੱਤ ਮੈਂਬਰ ਰਾਜ ਸਭਾ ਦੇ ਮੈਂਬਰਾਂ ਵਿੱਚ ਸ਼ਾਮਲ ਹੋ ਸਕਦੇ

ਹਨ।ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਪਾਰਟੀ ਦੀ ਤਾਕਤ ਤੋਂ ਹੋਰ ਜ਼ਿਆਦਾ ਮਜ਼ਬੂਤ ਹੋ ਜਾਵੇਗੀ।ਆਮ ਆਦਮੀ ਪਾਰਟੀ ਦੀ ਇਹ ਵੱਡੀ ਜਿੱਤ ਉਨ੍ਹਾਂ ਦੇ ਲਈ ਕਾਫੀ ਜ਼ਿਆਦਾ ਖੁਸ਼ਖਬਰੀ ਦੀ ਗੱਲ ਹੈ।ਜੇਕਰ ਇਸ ਪਾਰਟੀ ਦੇ ਸੱਤ ਮੈਂਬਰ ਰਾਜ ਸਭਾ

ਦੇ ਵਿੱਚ ਸ਼ਾਮਲ ਹੋ ਜਾਂਦੇ ਹਨ ਤਾਂ ਸੰਸਦ ਵਿੱਚ ਉਹਨਾਂ ਦੀ ਮਜ਼ਬੂਤੀ ਵੱਧ ਜਾਵੇਗੀ।ਸੋ ਦੋਸਤੋ ਆਮ ਆਦਮੀ ਪਾਰਟੀ ਨੂੰ ਇਹ ਵੱਡੀ ਜਿੱਤ ਪ੍ਰਾਪਤ ਹੋਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ

ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!