Home / ਵਾਇਰਲ / ਹੁਣੇ ਹੁਣੇ ਕੇਜਰੀਵਾਲ ਨੂੰ ਲੈਕੇ ਆਈ ਇਹ ਵੱਡੀ ਖਬਰ !

ਹੁਣੇ ਹੁਣੇ ਕੇਜਰੀਵਾਲ ਨੂੰ ਲੈਕੇ ਆਈ ਇਹ ਵੱਡੀ ਖਬਰ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿਚ ਕੇਜਰੀਵਾਲ ਦੀ ਸਰਕਾਰ ਬਣ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਨ ਕਾਰਨ ਬਹੁਤ ਜ਼ਿਆਦਾ ਖ਼ੁਸ਼ੀ ਜ਼ਿਆਦਾ ਦੇ ਚਿਹਰਿਆਂ ਉੱਤੇ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ

ਅਰਵਿੰਦ ਕੇਜਰੀਵਾਲ ਦੇ ਬਹੁਤ ਸਾਰੀਆਂ ਗੱਲਾਂ ਵੀ ਕਹੀਆਂ ਹਨ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਹੌਲੀ ਹੌਲੀ ਹੌਲੀ ਹੈ ਅਸੀਂ ਕਾਂਗਰਸ ਨੂੰ ਪਛਾੜਦੇ ਹੋਏ ਪ੍ਰਧਾਨ ਮੰਤਰੀ ਵੀ ਬਣ ਜਾਵਾਗੇ। ਇਸ ਦੇ ਨਾਲ ਹੀ ਤੁਹਾਨੂੰ ਪਤਾ ਹੋਵੇਗਾ ਕਿ ਹਰ ਇੱਕ

ਪਾਰਟੀ ਵੱਲੋਂ ਇਹ ਐਲਾਨ ਹੋ ਰਹੇ ਸੀ ਕਿ ਜੇਕਰ ਸਾਡੀ ਸਰਕਾਰ ਇਸ ਵਾਰ ਬਣ ਜਾਂਦੀ ਹੈ ਤਾਂ ਅਸੀਂ ਜਨਤਾ ਲਈ ਬਹੁਤ ਕੁਝ ਕਰਾਂਗੇ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵਾਲਿਆਂ ਨੇ ਵੀ ਅਜਿਹੇ ਬਹੁਤ ਸਾਰੇ ਵਾਅਦੇ ਕੀਤੇ ਸੀ। ਹੁਣ ਜਣਤਾ ਦਾ

ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜਿੰਨੇ ਵੀ ਵਾਅਦੇ ਕੀਤੇ ਗਏ ਸੀ। ਉਹ ਵਾਅਦੇ ਜਲਦ ਤੋਂ ਜਲਦ ਪੂਰੇ ਕੀਤੇ ਜਾਣ। ਫੇਰ ਕੇਜਰੀਵਾਲ ਵੱਲੋਂ ਕਿਹਾ ਗਿਆ ਕਿ ਜਿੰਨੇ ਵੀ ਅਸੀਂ ਵਾਅਦੇ ਕੀਤੇ ਸੀ। ਉਹ ਜਲਦ ਤੋਂ ਜਲਦ ਅਸੀਂ ਪੂਰੇ ਕਰ ਕੇ

ਦਿਖਾਵਾਂਗੇ। ਆਸੀ ਜਨਤਾ ਨੂੰ ਨਿਰਾਸ਼ ਨਹੀ ਕਰਾਗੇ। ਜਨਤਾ ਦੀ ਹਰੇਕ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਵਧੀਆ-ਵਧੀਆ ਐਲਾਨ ਕੀਤੇ ਜਾਣਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ

ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!