ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਬਣ ਗਈ ਹੈ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗਿਆ ਹੈ। ਹੁਣ ਉਹਨਾਂ ਵੱਲੋਂ ਸਟੇਜ ਤੇ ਚੜ੍ਹ ਕੇ ਕੁਝ ਗੱਲਾਂ ਕਹੀਆਂ ਸੀ। ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ
ਹੋਈਆਂ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੈਨੂੰ ਪੰਜਾਬ ਦਾ ਮੁੱਖ ਮੰਤਰੀ ਬਣ ਕੇ ਬਹੁਤ ਵਧੀਆ ਲੱਗ ਰਿਹਾ ਹੈ। ਮੈਂ ਸਭ ਤੋਂ ਪਹਿਲਾਂ ਹਾਰਾ ਹੈ ਬੇਰੁਜ਼ਗਾਰੀ ਮਿਟਾਉਣ ਲਈ ਹੀ ਚਲਾਵਾਗਾ। ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬੀ ਉਹ ਤੁਹਾਡੇ ਅਤੇ ਮੇਰੇ
ਹੱਥ ਵਿੱਚ ਹੀ ਹੈ ਕਿ ਪੰਜਾਬ ਨੂੰ ਕਿਸ ਤਰ੍ਹਾਂ ਚਲਾਉਣਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਜਨਤਾ ਨੂੰ ਕਦੇ ਵੀ ਨਿਰਾਸ਼ ਨਹੀਂ ਰੱਖਾਂਗੇ। ਭਗਵੰਤ ਮਾਨ ਤੋਂ ਇਕ ਪੱਤਰਕਾਰ ਨੇ ਪੁੱਛਿਆ ਕਿ ਤੁਹਾਡੇ ਅੱਗੇ ਪਿੱਛੇ ਐਨੇ ਜ਼ਿਆਦਾ ਮੋਟਰਸਾਈਕਲ ਚੱਲ ਰਹੇ
ਹਨ ਤੁਹਾਨੂੰ ਕਿਹੋ ਜਿਹਾ ਲੱਗ ਰਿਹਾ ਹੈ। ਇਸ ਦੇ ਜਵਾਬ ਦੇਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਬਿਲਕੁਲ ਵੀ ਚੰਗਾ ਨਹੀਂ ਲਗ ਰਿਹਾ ਹੈ। ਪੱਤਰਕਾਰ ਤੇ ਕਿਹਾ ਕਿ ਬਾਕੀ ਮੰਤਰੀ ਦਾ ਅਜਿਹਾ ਮੰਜ਼ਰ ਦੇਖ ਕੇ ਬਹੁਤ ਖੁਸ਼ ਹੁੰਦੇ ਹਨ ਪਰ ਤੁਸੀ ਕਿਉ ਖੁਸ਼ ਨਹੀਂ ਹੋ ਰਹੇ।
ਫੇਰ ਭਗਵੰਤ ਮਾਨ ਦੇ ਜਵਾਬ ਦੇਂਦੇ ਹੋਏ ਕਿਹਾ ਕਿ ਅੱਜ ਮੰਗਲਵਾਰ ਦਾ ਦਿਨ ਹੈ ਅਤੇ ਬਾਰਾਂ ਵੱਜ ਗਏ ਹਨ। ਜੇਕਰ ਇਹਨਾਂ ਵਿਚੋਂ ਕੋਈ ਵੀ ਨੋਕਰੀ ਕਰਦਾ ਹੁੰਦਾ ਤਾਂ ਉਹ ਇਥੇ ਮੌਜੂਦ ਨਹੀਂ ਹੋਣਾ ਸੀ। ਇਹ ਸਾਰੇ ਨੌਜਵਾਨ ਬੇਰੁਜ਼ਗਾਰ ਹਨ। ਜਿਸ ਕਾਰਨ
ਇਹ ਇਥੇ ਘੁੰਮ ਰਹੇ ਹਨ। ਜਿਸ ਕਾਰਨ ਹੁਣ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਭ ਤੋਂ ਪਹਿਲਾਂ ਬੇਰੁਜ਼ਗਾਰੀ ਖ਼ਤਮ ਕਰਾਂਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।