ਦੋਸਤੋ ਰੂਸ ਅਤੇ ਯੂਕਰੇਨ ਦੇ ਵਿੱਚ ਚਲ ਰਿਹਾ ਯੁੱਧ ਬਹੁਤ ਸਾਰੇ ਦੇਸ਼ਾਂ ਤੇ ਭਾਰੀ ਪੈ ਰਿਹਾ ਹੈ।ਇਸ ਲੜਾਈ ਕਾਰਨ ਬਹੁਤ ਸਾਰੇ ਦੇਸ਼ਾਂ ਦੇ ਵਿੱਚ ਮਹਿੰਗਾਈ ਦੇਖਣ ਨੂੰ ਮਿਲ ਰਹੀ ਹੈ।ਮਹਿੰਗਾਈ ਲੋਕਾਂ ਦਾ ਲੱਕ ਤੋੜਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ।ਇਸੇ ਦੌਰਾਨ
ਇੱਕ ਵੱਡੀ ਖਬਰ ਸ੍ਰੀ ਲੰਕਾ ਤੋਂ ਸਾਹਮਣੇ ਆਈ ਹੈ ਜਿੱਥੇ ਕੇ ਲੋਕਾਂ ਦਾ ਗੁਜ਼ਾਰਾ ਕਰਨਾ ਕਾਫੀ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ।ਦਰਅਸਲ ਹੁਣ ਵਧ ਰਹੀ ਮਹਿੰਗਾਈ ਕਾਰਨ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸ੍ਰੀਲੰਕਾ ਹੋਣ ਦੀਵਾਲੀਆ
ਹੋਣ ਦੀ ਕਗਾਰ ਤੇ ਹੈ।ਤੁਹਾਨੂੰ ਦੱਸ ਦਈਏ ਕਿ ਸ੍ਰੀਲੰਕਾ ਦੇ ਵਿੱਚ ਬੇਕਰੀ ਦੇ ਵਿੱਚ ਕੀਮਤਾਂ ਨੂੰ ਵਧਾ ਦਿੱਤਾ ਗਿਆ ਹੈ।ਸ੍ਰੀਲੰਕਾ ਦੇ ਵਿੱਚ ਇੱਕ ਬਰੈੱਡ ਪੈਕਟ ਦੀ ਕੀਮਤ 130 ਰੁਪਏ ਦੱਸੀ ਜਾ ਰਹੀ ਹੈ ਅਤੇ ਉੱਥੇ ਹੀ ਸ੍ਰੀਲੰਕਾ ਦੀਆਂ ਤੇਲ ਕੰਪਨੀਆਂ ਨੇ
ਵੀ ਆਪਣੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।ਸ੍ਰੀ ਲੰਕਾ ਦੇ ਵਿੱਚ ਤੇਲ ਦੀਆਂ ਮੌਜੂਦਾ ਕੀਮਤਾਂ 254 ਰੁਪਏ ਦੱਸੀ ਜਾ ਰਹੀ ਹੈ।ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਸ੍ਰੀ ਲੰਕਾ ਦੇ ਵਿੱਚ ਮਹਿੰਗਾਈ ਦੇਖਣ ਨੂੰ ਮਿਲ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।