ਦੋਸਤੋ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜ ਲੱਖ ਆਯੂਸ਼ਮਾਨ ਬੀਮਾ ਯੋਜਨਾ ਦੇ ਵਾਰੇ ਇੱਕ
ਵੱਡੀ ਅੱਪਡੇਟ ਸਾਹਮਣੇ ਆ ਰਹੀ ਹੈ।ਇਹ ਸਕੀਮ ਪੰਜਾਬ ਦੇ ਵਿੱਚ ਇੱਕ ਸਾਲ ਪਹਿਲਾਂ ਬਣਾਈ ਗਈ ਸੀ।ਹੁਣ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਯੋਜਨਾ ਨੂੰ 10 ਲੱਖ ਆਯੁਸ਼ਮਾਨ ਬੀਮਾ ਯੋਜਨਾ ਦੇ ਵਿੱਚ ਕੰਨਵਰਟ ਕੀਤਾ
ਜਾਵੇਗਾ।ਜਿਹੜੇ ਲੋਕਾਂ ਦੇ ਇਹ ਕਾਰਡ ਬਣੇ ਹੋਏ ਹਨ ਉਹਨਾਂ ਦੇ ਕਾਰਡ ਕੰਨਵਰਟ ਕਰ ਦਿੱਤੇ ਜਾਣਗੇ।ਤੁਸੀਂ ਆਪਣੇ ਕਾਰਡ ਦਾ ਸਟੇਟਸ ਵੀ ਚੈੱਕ ਕਰ ਸਕਦੇ ਹੋ ਕਿ ਇਹ ਕਾਰਡ ਚਾਲੂ ਹੈ ਜਾਂ ਫਿਰ ਨਹੀਂ।ਇਸ ਤਰ੍ਹਾਂ ਇਸ ਸਕੀਮ ਦੇ ਵਿੱਚ ਬਦਲਾਅ
ਕਰਕੇ ਦੱਸ ਲੱਖ ਰੁਪਏ ਆਯੁਸ਼ਮਾਨ ਬੀਮਾ ਜੋਜਨਾ ਦੇ ਵਿੱਚ ਕਨਵਰਟ ਕੀਤਾ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।