Home / ਵਾਇਰਲ / ਭਗਵੰਤ ਮਾਨ ਦੀ ਜਿੱਤ ਤੋ ਬਾਅਦ ਹੋਇਆ ਅਸਰ ਸੁਰੂ !

ਭਗਵੰਤ ਮਾਨ ਦੀ ਜਿੱਤ ਤੋ ਬਾਅਦ ਹੋਇਆ ਅਸਰ ਸੁਰੂ !

ਦੋਸਤੋ ਵੱਖ-ਵੱਖ ਐਲਾਨ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਜਿਸ ਸਦਕਾ ਲੋਕਾਂ ਨੂੰ ਕਾਫੀ ਜ਼ਿਆਦਾ ਲਾਭ ਮਿਲ ਸਕਦੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ

ਕੀਤਾ ਗਿਆ ਹੈ। ਜਿਸ ਦੇ ਵਿੱਚ ਕਿਹਾ ਗਿਆ ਹੈ ਕਿ ਹਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਹੋਣਾ ਚਾਹੀਦਾ ਹੈ।ਜੇਕਰ ਚੈਕਿੰਗ ਦੇ ਦੌਰਾਨ ਕੋਈ ਵੀ ਅਧਿਕਾਰੀ ਜਾਂ ਫਿਰ ਕਰਮਚਾਰੀ ਕਾਨੂੰਨਾਂ ਦੀ ਉਲੰਘਣਾ ਕਰਦਾ ਪਾਇਆ

ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ।ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਸਮੇਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਕੰਮ ਨੂੰ ਸਹੀ ਤਰੀਕੇ ਨਾਲ ਕੀਤਾ ਜਾਵੇ।

ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਿਹਤ ਦਾ ਟੈਸਟ ਲਿਆ ਜਾਵੇਗਾ ਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਇਲਾਜ ਵੀ ਕੀਤਾ ਜਾਵੇਗਾ।ਇਸ ਲਈ ਹਰ ਅਧਿਕਾਰੀ ਅਤੇ ਕਰਮਚਾਰੀ

ਆਪਣੀ ਸਿਹਤ ਦਾ ਵੀ ਖਾਸ ਖਿਆਲ ਰੱਖੇ ਤਾਂ ਜੋ ਉਨ੍ਹਾਂ ਨੂੰ ਕੋਈ ਵੀ ਅਜਿਹੀ ਸਮੱਸਿਆ ਨਾ ਆਵੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!