ਦੋਸਤੋ ਜਿਸ ਤਰ੍ਹਾਂ ਤੁਲਸੀ ਦਾ ਪੌਦਾ ਬਹੁਤ ਹੀ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ ਓਸੇ ਤਰ੍ਹਾਂ ਹੀ ਤੁਲਸੀ ਦੇ ਬੀਜ ਵੀ ਕਾਫੀ ਜ਼ਿਆਦਾ ਲਾਭਕਾਰੀ ਹੁੰਦੇ ਹਨ।ਜੇਕਰ ਤੁਲਸੀ ਦੇ ਬੀਜਾਂ ਦਾ ਇਸਤੇਮਾਲ ਕੀਤਾ ਜਾਵੇ ਤਾਂ ਸਾਨੂੰ ਬਹੁਤ ਜ਼ਿਆਦਾ ਫਾਇਦੇ
ਹੋ ਸਕਦੇ ਹਨ।ਘਰ ਦੇ ਵਿੱਚ ਜੇਕਰ ਤੁਲਸੀ ਦਾ ਪੌਦਾ ਲਗਾਇਆ ਜਾਵੇ ਤਾਂ ਸਾਰੀ ਨਕਾਰਾਤਮਕਤਾ ਦੂਰ ਹੋ ਜਾਂਦੀ ਹੈ।ਇਸ ਤੋ ਇਲਾਵਾ ਦੋਸਤੋ ਤੁਲਸੀ ਦੇ ਬੀਜਾਂ ਵਿੱਚ ਵਿਟਾਮਿਨ ਏ,ਵਿਟਾਮਿਨ ਕੇ,ਫਾਈਬਰ ਅਤੇ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ
ਵਿੱਚ ਹੁੰਦੇ ਹਨ।ਇਸ ਤਰ੍ਹਾਂ ਤੁਲਸੀ ਦੇ ਬੀਜ ਕਾਫ਼ੀ ਜ਼ਿਆਦਾ ਗੁਣਾਂ ਦਾ ਭੰਡਾਰ ਮੰਨੇ ਜਾਂਦੇ ਹਨ।ਜੇਕਰ ਕਿਸੇ ਵਿਅਕਤੀ ਨੂੰ ਸਰਦੀ-ਜ਼ੁਕਾਮ ਦੀ ਸਮੱਸਿਆ ਹੈ ਤਾਂ ਤੁਲਸੀ ਦੇ ਬੀਜਾਂ ਅਤੇ ਲੌਂਗਾਂ ਨੂੰ ਪਾਣੀ ਵਿੱਚ ਉਬਾਲ ਕੇ ਸੇਵਨ ਕਰਨਾ ਚਾਹੀਦਾ ਹੈ।
ਅਜਿਹਾ ਕਰਨ ਨਾਲ ਸਰਦੀ ਖਾਂਸੀ ਅਤੇ ਬੁਖਾਰ ਦੀ ਸਮੱਸਿਆ ਵੀ ਖਤਮ ਹੋ ਜਾਂਦੀ ਹੈ।ਗਰਮੀਆਂ ਦੇ ਮੌਸਮ ਵਿੱਚ ਇਸ ਦਾ ਇਸਤੇਮਾਲ ਸ਼ਰਬਤ ਬਣਾ ਕੇ ਵੀ ਕੀਤਾ ਜਾਂਦਾ ਹੈ।ਇਸ ਤਰ੍ਹਾਂ ਦੋਸਤੋ ਤੁਲਸੀ ਦੇ ਬੀਜ ਕਾਫ਼ੀ ਜ਼ਿਆਦਾ ਫਾਇਦੇਮੰਦ ਹੁੰਦੇ ਹਨ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।