Home / ਵਾਇਰਲ / ਹੁਣੇ ਹੁਣੇ ਕਰਤਾ ਵੱਡਾ ਐਲਾਨ ਪੂਰਾ ਪੰਜਾਬ ਕੀਤਾ ਖੁਸ !

ਹੁਣੇ ਹੁਣੇ ਕਰਤਾ ਵੱਡਾ ਐਲਾਨ ਪੂਰਾ ਪੰਜਾਬ ਕੀਤਾ ਖੁਸ !

ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ।ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ

ਅਤੇ ਇਨ੍ਹਾਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ।ਹੁਣ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿ ਪੰਜਾਬ ਦੇ ਲੋਕਾਂ ਦੇ ਵਿੱਚ ਖ਼ੁਸ਼ੀ ਛਾਈ ਹੋਈ ਹੈ। ਦਰਅਸਲ ਹੁਣ ਹੌਲੀਆਂ ਦਾ ਸਮਾਂ ਚੱਲ ਰਿਹਾ ਹੈ ਅਤੇ 19 ਮਾਰਚ ਤੱਕ ਇਹ ਐਲਾਨ

ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ।ਅਨੰਦਪੁਰ ਸਾਹਿਬ ਜਾਣ ਵਾਲੇ ਲੋਕਾਂ ਦੇ ਲਈ ਟੋਲ ਪਲਾਜ਼ੇ ਬਿਲਕੁਲ ਫ੍ਰੀ ਕਰ ਦਿੱਤੇ ਗਏ ਹਨ।ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 19 ਮਾਰਚ ਤੱਕ ਹੌਲੀਆਂ ਤੇ

ਜਾਣ ਵਾਲੇ ਸ਼ਰਧਾਲੂਆਂ ਦੇ ਲਈ ਟੋਲ ਪਲਾਜ਼ਾ ਬਿਲਕੁਲ ਫ੍ਰੀ ਕਰ ਦਿੱਤੇ ਗਏ ਹਨ।ਇਸ ਨਾਲ ਲੋਕਾਂ ਦੇ ਵਿੱਚ ਕਾਫੀ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ

ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੋਰੀ ਕੀਤੀ ਘੋੜੀ ਦੀ ਜਦੋ ਚੋਰ ਨੇ ਕੀਤੀ ਸਵਾਰੀ ਤਾ ਚੋਰ ਸਣੇ ਮਾਲਕ ਕੋਲ ਪਹੁੰਚ ਗਈ ਘੋੜੀ ਵਫਾਦਾਰ ਘੋੜੀ !

ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਬਹਾਦਰ ਘੋੜੀ ਬਾਰੇ ਜਾਣਕਾਰੀ ਦੇਵਾਂਗੇ। ਇਸ ਬਾਰੇ ਜਾਣ ਕੇ ਤੁਸੀਂ …

Leave a Reply

Your email address will not be published.

error: Content is protected !!